Home / ਤਾਜਾ ਜਾਣਕਾਰੀ / ਅਕਾਲੀ ਦਲ ਲਈ ਆਈ ਹੁਣੇ ਹੁਣੇ ਇਹ ਮਾੜੀ ਖਬਰ ਪੈ ਗਿਆ ਨਵਾਂ ਸਿਆਪਾ

ਅਕਾਲੀ ਦਲ ਲਈ ਆਈ ਹੁਣੇ ਹੁਣੇ ਇਹ ਮਾੜੀ ਖਬਰ ਪੈ ਗਿਆ ਨਵਾਂ ਸਿਆਪਾ

ਆਈ ਹੁਣੇ ਹੁਣੇ ਇਹ ਮਾੜੀ ਖਬਰ ਅਕਾਲੀ ਦਲ ਲਈ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਗੁਰੱਪ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਹੈ। ਖ਼ਬਰਾਂ ਨੇ ਕਿ ਢੀਂਡਸਾ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਉਪ ਚੇਅਰਮੈਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਦਿੱਤਾ ਹੈ।

ਇਸ ਦੇ ਨਾਲ ਹੀ ਬੀਤੇ ਦਿਨੀਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਭੇਜ ਦਿੱਤਾ ਸੀ। ਲੰਬੇ ਸਮੇਂ ਤੋਂ ਢੀਂਡਸਾ ਕਿਸੇ ਸਿਆਸੀ ਕਾਰਜ ‘ਚ ਵੀ ਨਜ਼ਰ ਨਹੀਂ ਆਏ। ਇੱਥੋਂ ਤਕ ਕੀ ਲੋਕ ਸਭਾ ਚੋਣਾਂ ਦੇ ਪ੍ਰਚਾਰ ‘ਚ ਵੀ ਉਹ ਕੀਤੇ ਨਜ਼ਰ ਨਹੀਂ ਸੀ ਆਏ।

ਢੀਂਡਸਾ ਦੇ ਅਸਤੀਫੇ ‘ਤੇ ਅਕਾਲੀ ਦਲ ਨੇ ਸਾਫ ਕੀਤਾ ਕਿ ਰਾਜਸਭਾ ‘ਚ ਢੀਂਡਸਾ ਦੀ ਥਾਂ ਐਮਪੀ ਬਲਵਿੰਦਰ ਸਿੰਘ ਭੂੰਦੜ ਨੂੰ ਗਰੁੱਪ ਲੀਡਰ ਅਤੇ ਨਰੇਸ਼ ਗੁਜਰਾਲ ਨੂੰ ਡਿਪਟੀ ਲੀਡਰ ਵਜੋਂ ਚੁਣਿਆ ਗਿਆ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!