ਦੇਖੋ ਤੇ ਵੱਧ ਤੋਂ ਵੱਧ ਸ਼ੇਅਰ ਕਰੋ
ਅੰਮ੍ਰਿਤਸਰ : ਪਾਕਿਸਤਾਨ ਤੋਂ ਆਏ ਦੋ ਸ਼ਰਧਾਲੂਆਂ ਤੋਂ 600 ਅਫੀਮ ਨਹੀਂ ਸਗੋਂ ਸ਼ਿਲਾਜੀਤ ਬ ਰਾ ਮ ਦ ਕੀਤੀ ਗਈ ਹੈ। ਜੀ ਹਾਂ ਪਾਕਿਸਤਾਨ ਤੋਂ ਵਾਪਸ ਪਰਤੇ ਦੋ ਭਾਰਤੀ ਸਿੱਖ ਸ਼ਰਧਾਲੂਆਂ ਕੋਲੋਂ ਬੀ.ਐੱਸ.ਐੱਫ. ਅਤੇ ਕਸ ਟਮ ਵਿਭਾਗ ਨੇ ਅਫੀਮ ਸਮਝ ਕੇ 600 ਗ੍ਰਾਮ ਸ਼ਿਲਾਜੀਤ ਬ ਰਾ ਮ ਦ ਕੀਤੀ ਹੈ, ਜਿਸ ਦੀ ਪੁਸ਼ਟੀ ਕਸਟਮ ਵਿਭਾਗ ਵਲੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸ਼ਰਧਾਲੂਆਂ ਦੀ ਪਛਾਣ ਬਲਦੇਵ ਸਿੰਘ ਅਤੇ ਜਰਨੈਲ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਇਹ ਦੋਵੇਂ ਸਿੱਖ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਭਾਰਤ ‘ਚ ਦਾਖਲ ਹੋਏ ਸਨ ਅਤੇ ਇਨ੍ਹਾਂ ਦੇ ਵੀਜ਼ੇ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ ਵਲੋਂ ਲਗਾਏ ਗਏ ਹਨ।
ਇਥੇ ਦੱਸ ਦੇਈਏ ਕਿ ਪਹਿਲਾਂ ਮੀਡੀਆਂ ਰਿਪੋਰਟਾਂ ਮੁਤਾਬਕ ਕਿਹਾ ਜਾ ਰਿਹਾ ਸੀ ਕਿ ਉਕ ਦੋਵੇਂ ਸ਼ਰਧਾਲੂਆਂ ਤੋਂ 600 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ ਜਦਕਿ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
