ਅਮਰੀਕਾ ਵਿਚ ਗੈ ਰ-ਕਾਨੂੰਨੀ ਤਰੀਕੇ ਨਾਲ ਦਾਖਲ ਭਾਰਤੀ ਮੂਲ ਦੇ ਫਡ਼ੇ ਗਏ 7,720 ਲੋਕ
ਵਾਸ਼ਿੰਗਟਨ – ਅਮਰੀਕਾ ਵਿਚ ਗੈ ਰ-ਕਾਨੂੰਨੀ ਤਰੀਕੇ ਨਾਲ ਦਾਖਲ ਕਰਨ ਦੇ ਦੋ ਸ਼ ਵਿਚ 2019 ਵਿਚ ਭਾਰਤੀ ਮੂਲ ਦੇ 7,720 ਲੋਕਾਂ ਨੂੰ ਫ ਡ਼ਿ ਆ ਗਿਆ। ਇਨ੍ਹਾਂ ਵਿਚੋਂ 272 ਔਰਤਾਂ ਅਤੇ 591 ਨਾਬਾਲਿਗ ਸਨ। ਅਧਿਕਾਰਕ ਅੰਕਡ਼ਿਆਂ ਨਾਲ ਇਸ ਦਾ ਖੁਲਾਸਾ ਹੋਇਆ ਹੈ। ਉੱਤਰੀ ਅਮਰੀਕਾ ਪੰਜਾਬੀ ਐਸੋਸੀਏਸ਼ਨ (ਐਨ. ਏ. ਪੀ. ਏ.) ਦੇ ਕਾਰਜਕਾਰੀ ਨਿਦੇਸ਼ਕ ਸਤਨਾਮ ਸਿੰਘ ਚਹਿਲ ਨੇ ਵੀਰਵਾਰ ਨੂੰ ਦੱਸਿਆ ਕਿ ਵਿੱਤ ਸਾਲ 2019 ਦੌਰਾਨ 8,51,508 ਲੋਕਾਂ ਨੂੰ ਫ ਡ਼ਿ ਆ ਗਿਆ।
ਪਹਿਲੇ ਦੇ ਵਿੱਤ ਸਾਲ ਦੀ ਤੁਲਨਾ ਵਿਚ ਇਸ ਵਿਚ 115 ਫੀਸਦੀ ਦਾ ਵਾਧਾ ਹੋਇਆ ਅਤੇ 12 ਸਾਲ ਵਿਚ ਇਹ ਸਭ ਤੋਂ ਜ਼ਿਆਦਾ ਹਨ। ਐਨ. ਏ. ਪੀ. ਏ. ਨੇ ਸੂਚਨਾ ਦੀ ਆਜ਼ਾਦੀ ਕਾਨੂੰਨ ਦੇ ਜ਼ਰੀਏ ਉਪਲੱਬਧ ਕਰਾਏ ਗਏ ਅੰਕਡ਼ਿਆਂ ਦੇ ਆਧਾਰ ‘ਤੇ ਦੱਸਿਆ ਹੈ ਕਿ ਅਮਰੀਕੀ ਸੀਮਾ ਸੁਰੱਖਿਆ ਅਧਿਕਾਰੀਆਂ ਨੇ ਵਿੱਤ ਸਾਲ 2019 ਵਿਚ 272 ਔਰਤਾਂ ਅਤੇ 591 ਨਾਬਾਲਿਗਾਂ ਸਮੇਤ ਭਾਰਤੀ ਮੂਲ ਦੇ 7720 ਲੋਕਾਂ ਨੂੰ ਫ ਡ਼ਿ ਆ। ਸਾਲ 2017 ਵਿਚ 4,620 ਭਾਰਤੀਆਂ ਫਡ਼ਿਆ ਗਿਆ। ਉਥੇ ਹੀ ਸਾਲ
2014 ਵਿਚ 1,663 ਲੋਕਾਂ ਨੂੰ, 2015 ਵਿਚ 3,091 ਅਤੇ ਸਾਲ 2016 ਵਿਚ 3,544 ਲੋਕਾਂ ਨੂੰ ਫ ਡ਼ਿ ਆ ਗਿਆ ਹੈ। ਚਹਿਲ ਨੇ ਆਖਿਆ ਕਿ ਇਹ ਬਹੁਤ ਚਿੰ ਤਾ ਦੀ ਗੱਲ ਹੈ ਕਿ ਅਮਰੀਕਾ ਵਿਚ ਗੈ ਰ-ਕਾਨੂੰਨੀ ਤਰੀਕੇ ਨਾਲ ਦਾਖਲ ਹੁੰਦੇ ਸਮੇਂ ਅਮਰੀਕੀ ਸੀਮਾ ‘ਤੇ ਵੱਡੀ ਗਿਣਤੀ ਵਿਚ ਭਾਰਤੀ ਮੂਲ ਦੇ ਨਾਬਾਲਿਗਾਂ ਨੂੰ ਫ ਡ਼ਿ ਆ ਗਿਆ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
