Home / ਤਾਜਾ ਜਾਣਕਾਰੀ / ਅਮਰੀਕਾ ਚ 24 ਘੰਟਿਆਂ ਚ ਹੋਈਆਂ ਏਨੇ ਹਜਾਰ ਮੌਤਾਂ ਕੇ ਕੰਬੀ ਦੁਨੀਆਂ

ਅਮਰੀਕਾ ਚ 24 ਘੰਟਿਆਂ ਚ ਹੋਈਆਂ ਏਨੇ ਹਜਾਰ ਮੌਤਾਂ ਕੇ ਕੰਬੀ ਦੁਨੀਆਂ

ਹੁਣੇ ਆਈ ਤਾਜਾ ਵੱਡੀ ਖਬਰ

ਵਾਸ਼ਿੰਗਟਨ:ਅਮਰੀਕਾ ਵਿਚ ਮਹਾਮਾਰੀ ਕੋਵਿਡ-19 ਗੰ ਭੀ ਰ ਰੂਪ ਧਾਰ ਚੁੱਕੀ ਹੈ।ਇੱਥੇ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ।ਜੌਨਸ ਹਾਪਕਿਨਜ਼ ਯੂਨੀਵਰਸਿਟੀ ਤੋਂ ਪ੍ਰਾਪਤ ਤਾਜ਼ਾ ਜਾਣਕਾਰੀ ਮੁਤਾਬਕ ਇੱਥੇ 24 ਘੰਟਿਆਂ ਵਿਚ ਕੋਰੋਨਾਵਾਇਰਸ ਕਾਰਨ 4491 ਲੋਕਾਂ ਦੀ ਮੌਤ ਹੋ ਚੁੱਕੀ ਹੈ ਜੋ ਗਲੋਬਲ ਮਹਾਮਾਰੀ ਦੇ ਕਾਰਨ ਇਕ ਦਿਨ ਵਿਚ ਮੌਤਾਂ ਦਾ ਸਭ ਤੋਂ ਵੱਧ ਅੰਕੜਾ ਹੈ।ਇਹਨਾਂ ਮੌਤਾਂ ਨਾਲ ਅਮਰੀਕਾ ਵਿਚ ਮ੍ਰਿ ਤ ਕਾਂ ਦਾ ਅੰਕੜਾ 34,641 ਤੱਕ ਪਹੁੰਚ ਗਿਆ ਹੈ ਜਦਕਿ 6 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹਨ।

ਮੌਤ ਦੋ ਇਹਨਾਂ ਅੰਕੜਿਆਂ ਵਿਚ ਉਹ ਮਾਮਲੇ ਸ਼ਾਮਲ ਹਨ ਜਿਹਨਾਂ ਵਿਚ ਮੌਤ ਦਾ ਕਾਰਨ ਕੋਵਿਡ-19 ਹੋਣ ਦਾ ਸ਼ੱਕ ਹੈ। ਇਹਨਾਂ ਮਾਮਲਿਆਂ ਨੂੰ ਪਹਿਲਾਂ ਦੇ ਅੰਕੜਿਆਂ ਵਿਚ ਸ਼ਾਮਲ ਨਹੀਂ ਕੀਤਾ ਗਿਆ ਸੀ। ਇਸ ਹਫਤੇ ਨਿਊਯਾਰਕ ਸਿਟੀ ਨੇ ਐਲਾਨ ਕੀਤਾ ਸੀ ਕਿ ਮ੍ਰਿ ਤ ਕਾਂ ਦੀ ਗਿਣਤੀ ਵਿਚ 3778 ਲੋਕਾਂ ਦੀ ਮੌਤ ਦੇ ਅਜਿਹੇ ਮਾਮਲਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਜਿਹਨਾਂ ਵਿਚ ਵਿਅਕਤੀ ਦੀ ਮੌਤ ਦਾ ਸੰਭਾਵਿਤ ਕਾਰਨ ਇਹ ਗਲੋਬਲ ਮਹਾਮਾਰੀ ਹੈ।

ਗੌਰਤਲਬ ਹੈ ਕਿ ਇਸ ਵਾਇਰਸ ਨਾਲ ਦੁਨੀਆ ਭਰ ਵਿਚ ਹੁਣ ਤੱਕ 1 ਲੱਖ 45 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਇਨਫੈਕਟਿਡ ਮਰੀਜ਼ਾਂ ਦੀ ਗਿਣਤੀ 22 ਲੱਖ ਦੇ ਕਰੀਬ ਪਹੁੰਚ ਗਈ ਹੈ। ਉੱਥੇ 5 ਲੱਖ 47 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!