ਨੂਰੀ ਨੇ ਆਪਣੇ ਪੁੱਤ ਨਾਲ ਸ਼ੇਅਰ ਕੀਤਿਆਂ ਆਪਣੀਆਂ ਪਰਸਨਲ ਫੋਟੋਆਂ
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਬਾਕਮਾਲ ਦੀ ਸਿੰਗਰ ਤੇ ਅਦਾਕਾਰਾ ਅਮਰ ਨੂਰੀ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਉਂਟ ਉੱਤੇ ਆਪਣੇ ਨਿੱਕੇ ਬੇਟੇ ਅਲਾਪ ਸਿਕੰਦਰ ਦੇ ਬਰਥਡੇਅ ਮੌਕੇ ‘ਤੇ ਪੋਸਟ ਪਾਈ ਹੈ । ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਜਨਮ ਦਿਨ ‘ਤੇ ਖ਼ਾਸ ਫੋਟੋਆਂ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ ਹੈ, ‘ਹੈਪੀ ਬਰਥਡੇਅ ਮੇਰੇ ਸੋਹਣੇ ਅਲਾਪ ਪੁੱਤਰ । ਰੱਬ ਤੈਨੂੰ ਤੰਦਰੁਸਤੀ ਤੇ ਲੰਮੀ ਜ਼ਿੰਦਗੀ ਦੇਵੇ । ਨਾ ਖ਼ਤਮ ਹੋਣ ਵਾਲੀਆਂ ਖੁਸ਼ੀਆਂ ਕਾਮਯਾਬੀਆਂ ਤੇ ਚੜ੍ਹਦੀ ਕਲਾ ਬਖ਼ਸ਼ੇ ।’
ਦੱਸ ਦਈਏ ਪੰਜਾਬੀ ਮਿਊਜ਼ਿਕ ਜਗਤ ਦੇ ਦਿੱਗਜ ਗਾਇਕ ਸਰਦੂਲ ਸਿਕੰਦਰ ਤੇ ਅਮਰ ਨੂਰੀ ਦੇ ਛੋਟੇ ਬੇਟੇ ਅਲਾਪ ਸਿਕੰਦਰ ਦਾ ਜਨਮ ਦਿਨ 27 ਫਰਵਰੀ ਨੂੰ ਸੀ ।ਇਨ੍ਹਾਂ ਤਸਵੀਰਾਂ ‘ਚ ਅਲਾਪ ਆਪਣੇ ਮਾਪੇ ਸਰਦੂਲ ਸਿਕੰਦਰ ਤੇ ਅਮਰ ਨੂਰੀ ਤੇ ਵੱਡੇ ਭਰਾ ਸਾਰੰਗ ਦੇ ਨਾਲ ਨਜ਼ਰ ਆ ਰਹੇ ਨੇ । ਫੈਨਜ਼ ਵੱਲੋਂ ਇੰਨਾ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ।
ਜੇ ਗੱਲ ਕਰੀਏ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਦਿੱਗਜ ਜੋੜੀ ਸਰਦੂਲ ਸਿਕੰਦਰ ਤੇ ਅਮਰ ਨੂਰੀ ਹੋਰਾਂ ਦੀ ਤਾਂ ਉਨ੍ਹਾਂ ਨੇ ਇਕੱਠੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਨੇ । ਜਿਸਦੇ ਚੱਲਦੇ ਉਨ੍ਹਾਂ ਦੇ ਪੁੱਤਰ ਸਾਰੰਗ ਸਿਕੰਦਰ ਤੇ ਅਲਾਪ ਸਿਕੰਦਰ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫੀ ਸਰਗਰਮ ਨੇ ।
ਸਰਦੂਲ ਸਾਹਿਬ ਦੇ ਨਿੱਕੇ ਬੇਟੇ ਅਲਾਪ ਸਿਕੰਦਰ ਦਾ ਪਹਿਲਾ ਗਾਣਾ ਸੀ ‘ਖੋਇਆ ਖੋਇਆ ਚਾਂਦ’ ਜੋ ਕਿ ਪੁਰਾਣੇ ਹਿੰਦੀ ਗੀਤ ਨੂੰ ਰਿਕ੍ਰਿਏਟ ਕਰਕੇ ਨਿਊ ਵਰਜਨ ‘ਚ ਪੇਸ਼ ਕੀਤਾ ਗਿਆ ਸੀ । ਦਰਸ਼ਕਾਂ ਵੱਲੋਂ ਇਸ ਨਵੇਂ ਵਰਜਨ ਵਾਲੇ ਗੀਤ ਨੂੰ ਕਾਫੀ ਪਸੰਦ ਵੀ ਕੀਤਾ ਗਿਆ ਸੀ ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ ,
ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ
ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
