ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ (Amitabh Bachchan) ਅਤੇ ਟੀਵੀ ਦੀ ਮਸ਼ਹੂਰ ਅਦਾਕਾਰਾ ਦਿਵਯੰਕਾ ਤ੍ਰਿਪਾਠੀ (Divyanka Tripathi) ਅੱਜ ਕੱਲ੍ਹ ਇਕੱਠੇ ਕੰਮ ਕਰ ਰਹੇ ਹਨ। ਦੋਵਾਂ ਦੀ ਇਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ (Viral Video) ਹੋ ਰਹੀ ਹੈ।
ਇਸ ‘ਚ ਅਨਿਤਾਭ ਬੱਚਨ ਅਤੇ ਦਿਵਯੰਕਾ ਤ੍ਰਿਪਾਠੀ ਇਕੱਠੇ ਦਿੱਖ ਰਹੇ ਹਨ। ਦਿਵਯੰਕਾ ਤ੍ਰਿਪਾਠੀ ਵੱਲੋਂ ਉਨ੍ਹਾਂ ਦੇ ਇੰਸਟਾਗਰਾਮ ਉਤੇ ਸ਼ੇਅਰ ਕੀਤੇ ਗਏ ਵੀਡੀਓ ‘ਚ ਅਮਿਤਾਭ ਬੱਚਣ ਉਨ੍ਹਾਂ ਦਾ ਦੁੱਪਟਾ ਫੜ ਕੇ ਉਨ੍ਹਾਂ ਨੂੰ ਕਿਤੇ ਲੈ ਕੇ ਜਾਂਦੇ ਹੇਏ ਦਿੱਖ ਰਹੇ ਹਨ। ਇਸ ਵੀਡੀਓ ਉਤੇ ਦੋਵਾਂ ਸਿਤਾਰਿਆਂ ਦੇ ਪ੍ਰਸ਼ੰਸਕ ਜਬਰਦਸਤ ਪ੍ਰਤੀਕ੍ਰਿਆ ਦੇ ਰਹੇ ਹਨ।
ਵੀਡੀਓ ਸ਼ੇਅਰ ਕਰਦੇ ਹੋਏ ਦਿਵਯੰਕਾ ਤ੍ਰਿਪਾਠੀ ਨੇ ਲੋਕਾਂ ਤੋਂ ਇਸ ਦਾ ਕੈਪਸ਼ਨ ਵੀ ਮੰਗਿਆ ਹੈ। ਉਨ੍ਹਾਂ ਨੇ ਲਿਖਿਆ, ਤੁਸੀਂ ਕਿ ਇਸ ਨੂੰ ਕੈਪਸ਼ਨ ਦੇਵੋਗੇ ? ਬਿਗ ਬੀ, ਜਿਹੜੇ ਕਿ ਵੱਡੇ ਪਰਦੇ ਦੀ ਮਹਾਨ ਸ਼ਖ਼ਸੀਅਤ ਹਨ, ਉਨ੍ਹਾਂ ਤੋਂ ਮੈਨੂੰ ਕੁਝ ਹੋਰ ਗੱਲਾਂ ਸਿੱਖਣ ਨੂੰ ਮਿਲੀਆਂ ਹਨ।
ਸਾਹਮਣੇ ਆਈ ਰਿਪੋਰਟਾਂ ਤੋਂ ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ ਕਿਸੇ ਐਡ ਸ਼ੂਟ ਦਾ ਹੈ। ਦਿਵਯੰਕਾ ਤ੍ਰਿਪਾਠੀ ਨੇ ਵੀ ਆਪਣੀ ਇੰਸਟਾਗਰਾਮ ਸਟੋਰੀ ‘ਚ ਸ਼ੂਟਿੰਗ ਦੀ ਗੱਲ ਕਹੀ ਹੈ। ਇਸ ਵੀਡੀਓ ਨੂੰ ਫੈਂਸ ਇੰਨਾ ਪਸੰਦ ਕਰ ਰਹੇ ਹਨ ਕਿ ਹੁਣ ਤੱਕ 10 ਲੱਖ ਤੋਂ ਵੀ ਜਿਆਦਾ ਬਾਰ ਦੇਖਿਆ ਜਾ ਚੁੱਕਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
