Home / ਤਾਜਾ ਜਾਣਕਾਰੀ / ਅੱਜ ਫਿਰ ਹੁਣੇ ਹੁਣੇ ਪਾਕਿਸਤਾਨ ਨਨਕਾਣਾ ਸਾਹਿਬ ਤੋਂ ਆਈ ਇਹ ਵੱਡੀ ਮਾੜੀ ਖਬਰ

ਅੱਜ ਫਿਰ ਹੁਣੇ ਹੁਣੇ ਪਾਕਿਸਤਾਨ ਨਨਕਾਣਾ ਸਾਹਿਬ ਤੋਂ ਆਈ ਇਹ ਵੱਡੀ ਮਾੜੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪਾਕਿਸਤਾਨ ਤੋਂ ਨਨਕਾਣਾ ਸਾਹਿਬ ਤੋਂ ਆ ਰਾਹੀ ਹੈ ਜਿਸ ਨਾਲ ਸਿੱਖ ਕੌਮ ਵਿਚ ਨਿਰਾਸ਼ਾ ਛਾ ਗਈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਲਾਹੌਰ- ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਚ ਭੀੜ ਨੇ ਸਿੱਖਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਪੱ ਥ ਰ ਬਾ ਜ਼ੀ ਕਰ ਦਿੱਤੀ ਤੇ ਸਿੱਖਾਂ ਦੇ ਖਿ ਲਾ ਫ ਨਾ ਅਰੇ ਬਾ ਜ਼ੀ ਕੀਤੀ। ਇਸੇ ਕਾਰਨ ਸਿੱਖਾਂ ਨੂੰ ਅੱਜ ਨਗਰ ਕੀਰਤਨ ਕੱਢਣ ਦੀ ਆਗਿਆ ਨਹੀਂ ਦਿੱਤੀ ਗਈ। ਪਾਕਿਸਤਾਨ ਦੀ ਮੀਡੀਆ ਰਿਪੋਰਟ ਮੁਤਾਬਕ ਖੇਤਰ ਵਿਚ ਅਜੇ ਵੀ ਤ ਣਾ ਅ ਬਰਕਰਾਰ ਹੈ, ਜਿਸ ਦੇ ਕਾਰਨ ਨਗਰ ਕੀਰਤਨ ਦੀ ਆਗਿਆ ਨਹੀਂ ਮਿਲੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਭੇਜੇਗੀ ਵਫਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਅਸੀਂ ਚਾਰ ਮੈਂਬਰੀ ਇਕ ਵਫਦ ਪਾਕਿਸਤਾਨ ਭੇਜ ਰਹੇ ਹਾਂ। ਉਹ ਪਾਕਿਸਤਾਨ ਸੂਬੇ ਦੇ ਗਵਰਨਰ ਨਾਲ ਮੁਲਾਕਾਤ ਕਰਕੇ ਹਾਲਾਤਾਂ ਦਾ ਜਾਇਜ਼ਾ ਲੈਣਗੇ।

ਕੀ ਹੈ ਮਾਮਲਾ?
ਨਨਕਾਣਾ ਸਾਹਿਬ ਗੁਰਦੁਆਰੇ ਦੇ ਗ੍ਰੰਥੀ ਦਾ ਦੋ ਸ਼ ਸੀ ਕਿ ਉਹਨਾਂ ਦੀ ਬੇਟੀ ਨੂੰ ਅ ਗ ਵਾ ਕੀਤਾ ਤੇ ਉਸ ਦਾ ਜ਼ ਬ ਰੀ ਨਿਕਾਹ ਕਰਵਾਇਆ ਗਿਆ। ਉਥੇ ਹੀ ਇਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿਚ ਲੜਕੀ ਨੇ ਦਾਅਵਾ ਕੀਤਾ ਹੈ ਉਸ ਨੇ ਖੁਦ ਆਪਣੀ ਮਰਜ਼ੀ ਨਾਲ ਧਰਮ ਪਰਿਵਰਤਨ ਕੀਤਾ ਤੇ ਹਸਨ ਨਾਲ ਨਿਕਾਹ ਕੀਤਾ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਸਿੱਖ ਭਾਈਚਾਰੇ ਦੇ ਲੋਕ ਗੁੱ ਸੇ ਵਿਚ ਹਨ। ਉਥੇ ਹੀ ਇਹ ਅਜਿਹੇ ਵੇਲੇ ਵਿਚ ਸਾਹਮਣੇ ਆਇਆ ਜਦੋਂ ਲਾਹੌਰ ਵਿਚ ਸ਼ਨੀਵਾਰ ਤੋਂ ਤਿੰਨ ਦਿਨ ਦਾ ਅੰਤਰਰਾਸ਼ਟਰੀ ਸਿੱਖ ਸੰਮੇਲਨ ਆਯੋਜਿਤ ਹੋ ਰਿਹਾ ਹੈ।

ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!