ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਵਾਪਰੇ ਹਾ ਦ ਸੇ ‘ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਬੰਧੀ ਸੂਚਨਾ ਮਿਲਦਿਆ ਮੌਕੇ ‘ਤੇ ਪੁੱਜੀ ਪੁਲਸ ਨੇ ਲੋਥ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਪਰਿਵਾਰ ਨੇ ਦੱਸਿਆ ਕਿ ਦਿਲਪ੍ਰੀਤ ਐਕਟਿਵਾ ‘ਤੇ ਸਵਾਰ ਹੋ ਕੇ ਆਪਣਾ ਅੱਠਵੀਂ ਜਮਾਤ ਦਾ ਆਖਰੀ ਪੇਪਰ ਦੇਣ ਸਕੂਲ ਜਾ ਰਿਹਾ ਸੀ। ਇਸੇ ਦੌਰਾਨ ਸੁਲਤਾਨਵਿੰਡ ਰੋਡ ‘ਤੇ ਆਟੋ ਨਾਲ ਟੱ ਕ ਰ ਹੋਣ ਕਾਰਨ ਦਿਲਪ੍ਰੀਤ ਦੇ ਸਿਰ ‘ਤੇ ਸੱ ਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁੱਤ ਦੀ ਮੌਤ ਦੀ ਖਬਰ ਸੁਣ ਕੇ ਪੂਰੇ ਪਰਿਵਾਰ ‘ਤੇ ਦੁੱ ਖਾਂ ਦਾ ਪਹਾੜ ਟੁੱ ਟ ਪਿਆ।
ਪਰਿਵਾਰਕ ਮੈਂਬਰਾਂ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਇਸ ਦੀ ਸੀ.ਸੀ.ਟੀ.ਵੀ. ਫੁਟੇਜ ਖੰਗਾਲੀ ਜਾਵੇ ਤਾਂ ਜੋ ਦਿਲਪ੍ਰੀਤ ਦੇ ਦੋ ਸ਼ੀ ਨੂੰ ਬਣਦੀ ਸ ਜ਼ਾ ਮਿਲ ਸਕੇ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲੋਥ ਕ ਬ ਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
