Home / ਤਾਜਾ ਜਾਣਕਾਰੀ / ਆਖਰ ਅੱਕੇ ਹੋਏ ਸਿੱਧੂ ਨੇ ਕਰਤਾ ਇਹ ਵੱਡਾ ਖੁਲਾਸਾ ਪੈ ਗਿਆ ਪੰਗਾ

ਆਖਰ ਅੱਕੇ ਹੋਏ ਸਿੱਧੂ ਨੇ ਕਰਤਾ ਇਹ ਵੱਡਾ ਖੁਲਾਸਾ ਪੈ ਗਿਆ ਪੰਗਾ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਸੀਨੀਅਰ ਕਾਂਗਰਸੀ ਲੀਡਰ ਅਤੇ ਮਸ਼ਹੂਰ ਕ੍ਰਿਕਟਰ ਨਵਜੋਤ ਸਿੱਧੂ ਬਾਰੇ ਵੱਡੀ ਖਬਰ ਆ ਰਹੀ ਜਿਹਨਾਂ ਨੇ ਅੱਕ ਕੇ ਆਪਣੇ ਮਨ ਦਾ ਖੁਲਾਸਾ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਸਰਕਾਰ ‘ਚ ਵਾਪਸੀ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਕਾਂਗਰਸੀ ਆਗੂ ਵਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਗਈ ਸੀ, ਜਿਸ ਦੌਰਾਨ ਕਾਂਗਰਸੀ ਆਗੂ ਵਲੋਂ ਸਿੱਧੂ ਨੂੰ ਵਾਪਸੀ ਲਈ ਮਨਾਇਆ ਗਿਆ ਪਰ ਸਿੱਧੂ ਨੇ ਇਹ ਕਹਿੰਦੇ ਹੋਏ ਵਾਪਸੀ ਤੋਂ ਇਨਕਾਰ ਕਰ ਦਿੱਤਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ‘ਤੇ ਭਰੋਸਾ ਹੀ ਨਹੀਂ ਹੈ ਤਾਂ ਫਿਰ ਵਾਪਸੀ ਦਾ ਕੋਈ ਮਤਲਬ

ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਚੋਣ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਨਵਜੋਤ ਸਿੱਧੂ ਨੂੰ ਆਪਣੇ ਪਾਲੇ ‘ਚ ਲਿਆਉਣ ਦੀ ਤਿਆਰੀ ‘ਚ ਲੱਗੀ ਹੋਈ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ

ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!