Home / ਤਾਜਾ ਜਾਣਕਾਰੀ / ਆਖਰ ਅੱਜ ਕੈਪਟਨ ਤੋਂ ਨਰਾਜ ਚਲ ਰਹੇ ਨਵਜੋਤ ਸਿੱਧੂ ਮਜੀਠੀਆ ਨਾਲ ਇਸ ਜਗ੍ਹਾ ਹੋਏ ਇਕੱਠੇ – ਦੇਖੋ ਤਾਜਾ ਵੱਡੀ ਖਬਰ

ਆਖਰ ਅੱਜ ਕੈਪਟਨ ਤੋਂ ਨਰਾਜ ਚਲ ਰਹੇ ਨਵਜੋਤ ਸਿੱਧੂ ਮਜੀਠੀਆ ਨਾਲ ਇਸ ਜਗ੍ਹਾ ਹੋਏ ਇਕੱਠੇ – ਦੇਖੋ ਤਾਜਾ ਵੱਡੀ ਖਬਰ

ਪੰਜਾਬ ਕੈਬਨਿਟ ‘ਚੋਂ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਲੰਮੇ ਸਮੇਂ ਬਾਅਦ ਕਿਸੇ ਸਮਾਗਮ ‘ਚ ਨਜ਼ਰ ਆਏ।ਇਸ ਸਮਾਗਮ ਵਿਚ ਨਵਜੋਤ ਸਿੱਧੂ ਨਾਲ ਓਹਨਾ ਦੇ ਕੱਟੜ ਵਿਰੋਧੀ ਬਿਕਰਮ ਸਿੰਘ ਮਜੀਠੀਆ ਵੀ ਨਜਰ ਆਏ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਲੰਮੇ ਸਮੇਂ ਬਾਅਦ ਨਵਜੋਤ ਸਿੱਧੂ ਆਏ ਨਜ਼ਰ – ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਵਿਖੇ ਇੱਕ ਅਖ਼ਬਾਰ ਵਲੋਂ ਕਰਵਾਏ ਗਏ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਆਲੇ-ਦੁਆਲੇ ਹਰ ਸਿਆਸੀ ਪਾਰਟੀ ਦਾ ਕੋਈ ਨਾ ਕੋਈ ਆਗੂ ਮੌਜੂਦ ਸੀ ਸਿੱਧੂ ਨਾਲ ਅਕਾਲੀ ਆਗੂ ਬਿਕਰਮ ਮਜੀਠੀਆ, ਅਕਾਲੀ ਦਲ ਟਕਸਾਲੀ ਦੇ ਆਗੂ ਰਣਜੀਤ ਸਿੰਘ ਬ੍ਰਹਮਪੂਰਾ, ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਗੁਰਜੀਤ ਔਜਲਾ ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੌਹਾ ਵੀ ਮੌਜੂਦ ਸਨ।

ਦਸ ਦਈਏ ਕਿ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਹਿਕਮਾ ਬਦਲੇ ਜਾਣ ਤੋਂ ਬਾਅਦ ਕੈਬਨਿਟ ‘ਚੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਹ ਉਨ੍ਹਾਂ ਸਿਆਸਤ ਤੋਂ ਦੂਰੀ ਬਣਾਈ ਹੋਈ ਸੀ। ਅਤੇ ਹੁਣ ਕਈ ਤਰਾਂ ਦੀਆਂ ਖਬਰਾਂ ਆ ਰਹੀਆਂ ਹਨ ਕੇ ਸ਼ਾਇਦ ਨਵਜੋਤ ਸਿੱਧੂ ਨੂੰ ਡਿਪਟੀ ਸੀ ਐਮ ਬਣਾ ਦਿਤਾ ਜਾਵੇਗਾ ਜਾਂ ਉਹ ਆਮ ਆਦਮੀ ਪਾਰਟੀ ਵਿਚ ਵੀ ਜਾ ਸਕਦੇ ਹਨ। ਇਹ ਸਭ ਕੁਝ ਤਾਂ ਆਉਣ ਵਾਲਾ ਸਮਾਂ ਹੀ ਦਸੇਗਾ।

ਫਿਲਹਾਲ ਅੱਜ ਉਹ ਕਾਫੀ ਖੁਸ਼ ਨਜਰ ਆ ਰਹੇ ਸਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!