ਪੰਜਾਬੀਓ ਹੋ ਜਾਓ ਸਾਵਧਾਨ
ਮੌਸਮ ਇੱਕ ਵਾਰ ਫਿਰ ਤੋਂ ਕਰ ਵਟ ਲੈਣ ਜਾ ਰਿਹਾ ਹੈ । ਪਿਛਲੇ ਹਫ਼ਤੇ ਹੋਈ ਬਾਰਿਸ਼ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਆਉਣ ਦੇ ਲੱਛਣ ਬਣ ਰਹੇ ਹਨ । ਇਸ ਸਬੰਧੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨ ਵਿੱਚ ਬਾਦਲ ਛਾ ਸਕਦੇ ਹਨ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਦੁਪਹਿਰ ਤੋਂ ਬਾਅਦ ਹੀ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਜਾਵੇਗਾ । ਇਸੇ ਬਦਲਾਅ ਦੇ ਚੱਲਦਿਆਂ ਰਾਤ ਨੂੰ ਬੁੰਦਾਬਾਦੀ ਹੋ ਸਕਦੀ ਹੈ । ਦੱਸਿਆ ਜਾ ਰਿਹਾ ਹੈ ਕਿ ਮੌਸਮ ਵਿੱਚ ਇਹ ਬਦਲਾਅ ਵੈਸਟਰਨ ਡਿ ਸ ਟ ਰ ਬੈਂ ਸ ਕਾਰਨ ਹੋ ਰਿਹਾ ਹੈ ।
ਦੱਸ ਦੇਈਏ ਕਿ ਮੌਸਮ ਵਿੱਚਹੋ ਰਹੇ ਬਦਲਾਅ ਕਾਰਨ ਸਵੇਰ ਦੇ ਸਮੇਂ ਓਸ ਪੈਣ ਲੱਗ ਗਈ ਹੈ । ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਕਮੀ ਆ ਗਈ ਹੈ । ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
