Home / ਤਾਜਾ ਜਾਣਕਾਰੀ / ਇਕੋ ਪ੍ਰੀਵਾਰ ਦੇ ਜੀਆਂ ਦੀਆਂ ਲੋਥਾਂ ਦੇ ਲਗੇ ਢੇਰ ਵਾਪਰਿਆ ਕਹਿਰ – ਇਸ ਵੇਲੇ ਦੀ ਵੱਡੀ ਖਬਰ

ਇਕੋ ਪ੍ਰੀਵਾਰ ਦੇ ਜੀਆਂ ਦੀਆਂ ਲੋਥਾਂ ਦੇ ਲਗੇ ਢੇਰ ਵਾਪਰਿਆ ਕਹਿਰ – ਇਸ ਵੇਲੇ ਦੀ ਵੱਡੀ ਖਬਰ

ਹੁਣੇ ਹੁਣੇ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ

ਭਵਾਨੀਗੜ੍ਹ : ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਮੁੱਖ ਸੜਕ ‘ਤੇ ਬੀਤੀ ਰਾਤ ਪਿੰਡ ਘਰਾਚੋਂ ਅਤੇ ਝਨੇੜੀ ਦੇ ਵਿਚਕਾਰ ਸੜਕ ‘ਤੇ ਖਰਾਬ ਹਾਲਤ ਵਿਚ ਖੜੇ ਇਕ ਕੈਂਟਰ ਦੇ ਪਿਛੇ ਡਸਟਰ ਗੱਡੀ ਦੇ ਲਗ ਜਾਣ ਕਾਰਨ ਪਤੀ-ਪਤਨੀ, ਬੇਟੇ ਅਤੇ ਇਕ ਲੜਕੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੈਕਪੋਸਟ ਘਰਾਚੋਂ ਦੇ ਇੰਚਾਰਜ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸੁਨਾਮ ਦਾ ਇਕ ਪਰਿਵਾਰ ਜਦੋਂ ਸਥਾਨਕ ਆਰ.ਡੀ.ਐਲ ਗਾਰਡਨ ਪੈਲਸ ਵਿਚੋਂ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਡਸਟਰ ਗੱਡੀ ਵਿਚ ਸਵਾਰ ਹੋ ਕੇ ਵਾਪਸ ਸੁਨਾਮ ਨੂੰ ਜਾ ਰਹੇ ਸਨ ਤਾਂ ਇਨ੍ਹਾਂ ਦੀ ਗੱਡੀ ਭਵਾਨੀਗੜ੍ਹ ਸੁਨਾਮ ਮੁੱਖ ਸੜਕ ‘ਤੇ ਰਸਤੇ ਵਿਚ ਖਰਾਬ ਹਾਲਤ ਵਿਚ ਖੜ੍ਹੇ ਇਕ ਕੈਂਟਰ ਦੇ ਪਿਛੇ ਜਾ ਟਕਰਾਈ ਅਤੇ ਇਸ ਹਾਦਸੇ ਵਿਚ ਹਰੀਸ਼ ਕੁਮਾਰ, ਪਤਨੀ ਮੀਨਾ ਰਾਣੀ, ਪੁੱਤਰ ਰਾਹੁਲ ਕੁਮਾਰ ਅਤੇ ਇਕ ਹੋਰ ਲੜਕੀ ਮਾਨਿਆ ਪੁੱਤਰੀ ਦੀਪਕ ਕੁਮਾਰ ਸਾਰੇ ਵਾਸੀ ਸੁਨਾਮ ਦੀ ਮੌਤ ਹੋ ਗਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!