Home / ਤਾਜਾ ਜਾਣਕਾਰੀ / ਇਕ ਦੂਜੇ ਨੂੰ ਬਚਾਉਣ ਚ ਇਸ ਤਰਾਂ ਗਵਾਈ ਆਪਣੀ ਜਾਨ – 3 ਨੌਜਵਾਨਾਂ ਦੀ ਮੌਤ ਨਾਲ ਹਿਲਿਆ ਪੰਜਾਬ

ਇਕ ਦੂਜੇ ਨੂੰ ਬਚਾਉਣ ਚ ਇਸ ਤਰਾਂ ਗਵਾਈ ਆਪਣੀ ਜਾਨ – 3 ਨੌਜਵਾਨਾਂ ਦੀ ਮੌਤ ਨਾਲ ਹਿਲਿਆ ਪੰਜਾਬ

ਹੁਣੇ ਆਈ ਤਾਜਾ ਵੱਡੀ ਖਬਰ

ਇੱਥੋਂ ਦੇ ਕਸਬਾ ਕੋਟ ਈਸੇ ਖਾਂ ਦੇ ਨੇੜਲੇ ਪਿੰਡ ਚੀਮਾ ਨੇੜਿਓਂ ਦੁੱ ਖ ਦਾ ਈ ਘ ਟ ਨਾ ਪ੍ਰਾਪਤ ਹੋਈ ਹੈ। ਪੰਜਾਬ ‘ਚ ਲੱਗੇ ਕਰਫਿਊ ਦੌਰਾਨ ਮੋਗਾ ਜ਼ਿਲ੍ਹੇ ਦੇ ਅਧੀਨ ਪੈਂਦੇ ਚੀਮਾ ਪਿੰਡ ਕੋਲ ਫੀਡ ਫੈਕਟਰੀ ‘ਚ ਬਣੇ ਟੈਂਕਰ ਦੀ ਸਫਾਈ ਕਰਨ ਗਏ 3 ਮਜ਼ਦੂਰਾਂ ਦੀ ਗੈਸ ਚ ੜ੍ਹ ਣ ਨਾਲ ਮੌ—-ਤ ਹੋ ਗਈ। ਮੌਕੇ ‘ਤੇ ਪੁੱਜੇ ਐੱਸ. ਪੀ. ਡੀ. ਪਰਮਾਰ ਨੇ ਦੱਸਿਆ ਕਿ ਅੱਜ ਸਵੇਰੇ ਫੀਡ ਫੈਕਟਰੀ ਦੇ ਟੈਂਕੀ ਦੀ ਸਫਾਈ ਕਰਨ ਲਈ ਇਕ ਮਜ਼ਦੂਰ ਸਫਾਈ ਕਰਨ ਲਈ ਗਿਆ, ਉੱਥੇ ਗੈਸ ਚ ੜ੍ਹ ਣ ਕਾਰਨ ਉਹ ਟੈਂਕਰ ਦੇ ਵਿੱਚ

ਹੀ ਰਹਿ ਗਿਆ। ਜਦੋਂ ਦੋਵੇਂ ਮਜ਼ਦੂਰ ਉਸ ਨੂੰ ਬਚਾਉਣ ਲਈ ਗਏ ਤਾਂ ਉਹ ਵੀ ਟੈਂਕੀ ‘ਚ ਹੀ ਰਹਿ ਗਏ ਅਤੇ ਤਿੰਨਾਂ ਦੀ ਮੌ ਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਅੱਜ ਫੈਕਟਰੀ ‘ਚ 4-5 ਮਜ਼ਦੂਰ ਹੀ ਕੰਮ ਕਰ ਰਹੇ ਹਨ। ਇਸ ਦੌਰਾਨ ਐੱਸ. ਪੀ. ਡੀ. ਨੇ ਕਿਹਾ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕੀ ਤਿੰਨਾਂ ਮਜ਼ਦੂਰਾਂ ਕੋਲ ਕਰਫਿਊ ‘ਚ ਕੰਮ ਕਰਨ ਲਈ ਪਰਮਿਸ਼ਨ ਸੀ। ਉੱਥੇ ਹੀ ਮੌਕੇ ‘ਤੇ ਪੁੱਜੀ ਪੁਲਸ ਨੇ ਕ ਬ ਜ਼ੇ ‘ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੂਜੇ ਪਾਸੇ ਫੈਕਟਰੀ ਦੇ ਮੁਨੀਮ ਨੇ ਦੱਸਿਆ ਕਿ ਫੈਕਟਰੀ ‘ਚ ਸੀਰੇ ਦਾ ਟੈਂਕਰ ਸੀ ਅਤੇ ਮਜ਼ਦੂਰ ਉਸ ਦੀ ਸਫਾਈ ਕਰ ਰਹੇ ਹਨ। ਗੈਸ ਚੜ੍ਹਣ ਕਾਰਨ ਉਨ੍ਹਾਂ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨ੍ਹਾਂ ‘ਚੋਂ ਦੋ ਖੋਸਾ ਕੋਟਲਾ ਪਿੰਡ ਨਾਲ ਸਬੰਧਿਤ ਸਕੇ ਭਰਾ ਦੱਸੇ ਜਾ ਰਹੇ ਹਨ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!