Home / ਤਾਜਾ ਜਾਣਕਾਰੀ / ਇਸ ਤਰੀਕ ਨੂੰ ਸਵੇਰੇ 6 ਵਜੇ ਫਾਸੀ ਦਿਤੀ ਜਾਵੇਗੀ – ਆ ਗਿਆ ਅਦਾਲਤ ਦਾ ਵੱਡਾ ਫੈਸਲਾ

ਇਸ ਤਰੀਕ ਨੂੰ ਸਵੇਰੇ 6 ਵਜੇ ਫਾਸੀ ਦਿਤੀ ਜਾਵੇਗੀ – ਆ ਗਿਆ ਅਦਾਲਤ ਦਾ ਵੱਡਾ ਫੈਸਲਾ

ਹੁਣੇ ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ—ਨਿਰਭਯਾ ਕੇਸ ਦੇ ਦੋ ਸ਼ੀ ਆਂ ਦੇ ਸਾਰੇ ਕਾਨੂੰਨੀ ਬਦਲ ਖ ਤ ਮ ਹੋਣ ਮਗਰੋਂ ਅੱਜ ਭਾਵ ਵੀਰਵਾਰ ਨੂੰ ਫਾਂ ਸੀ ਦੀ ਤਾਰੀਕ 20 ਮਾਰਚ ਤੈਅ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਿਰਭਯਾ ਦੇ ਦੋ ਸ਼ੀ ਆਂ ਨੂੰ 20 ਮਾਰਚ ਨੂੰ ਸਵੇਰੇ 6 ਵਜੇ ਫਾਂ ਸੀ ਦਿੱਤੀ ਜਾਵੇਗੀ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਵਾਂ ਵਾ ਰੰ ਟ ਜਾਰੀ ਕੀਤਾ ਹੈ।

ਦੱਸਣਯੋਗ ਹੈ ਕਿ ਅਜਿਹਾ ਤੀਜੀ ਵਾਰ ਹੋਇਆ ਸੀ, ਜਦੋਂ ਦੋ ਸ਼ੀ ਆਂ ਦੀ ਫਾਂ ਸੀ ‘ਤੇ ਰੋਕ ਲੱਗੀ ਹੈ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ‘ਚ ਫਾਂ ਸੀ ਦੀ ਤਰੀਕ ਤੈਅ ਕੀਤੀ ਗਈ ਸੀ, ਫਿਰ 1 ਫਰਵਰੀ ਦੀ ਤਾਰੀਕ ਫਾਂ ਸੀ ਦੇਣ ਲਈ ਤੈਅ ਕੀਤੀ ਗਈ ਸੀ। ਹਾਲਾਂਕਿ ਦੋ ਸ਼ੀ ਆਂ ਨੇ ਕਾਨੂੰਨੀ ਦਾ ਅ ਪੇਚ ਲਾ ਕੇ ਇਸ ਨੂੰ ਰੱ ਦ ਕਰਵਾ ਦਿੱਤਾ ਸੀ। 3 ਮਾਰਚ ਨੂੰ ਤੀਜੀ ਵਾਰ ਫਾਂ ਸੀ ਟਾਲ ਦਿੱਤੀ ਗਈ, ਕਿਉਂਕਿ ਦੋ ਸ਼ੀ ਪਵਨ ਨੇ ਰਾਸ਼ਟਰਪਤੀ ਸਾਹਮਣੇ ਦਯਾ ਪਟੀਸ਼ਨ ਦਾਇਰ ਕਰ ਦਿੱਤੀ ਸੀ। ਦਯਾ ਪਟੀਸ਼ਨ ਪੈਂਡਿੰਗ ਹੋਣ

ਕਾਰਨ 3 ਮਾਰਚ ਨੂੰ ਦਿੱਤੀ ਜਾਣ ਵਾਲੀ ਫਾਂ ਸੀ ਟਾ ਲ ਦਿੱਤੀ ਗਈ ਸੀ। ਪਵਨ ਦੀ ਦ ਯਾ ਪਟੀਸ਼ਨ ਬੁੱਧਵਾਰ (4 ਮਾਰਚ) ਨੂੰ ਰਾਸ਼ਟਰਪਤੀ ਵਲੋਂ ਖਾ ਰ ਜ ਕਰ ਦਿੱਤੀ ਗਈ ਹੈ। ਅਜਿਹੇ ‘ਚ ਦੋ ਸ਼ੀ ਆਂ ਕੋਲ ਪਹਿਲਾਂ ਸਾਰੇ ਬਦਲ ਖ ਤ ਮ ਹੋ ਚੁੱਕੇ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!