Home / ਤਾਜਾ ਜਾਣਕਾਰੀ / ਇਸ ਨੌਜਵਾਨ ਮੁੰਡੇ ਕੁੜੀ ਨੇ ਕੀਤੀ ਐਸੀ ਕਰਤੂਤ ਹੋ ਗਈ ਲਭਲੋ ਲਭਲੋ-ਤਾਜਾ ਵੱਡੀ ਖਬਰ

ਇਸ ਨੌਜਵਾਨ ਮੁੰਡੇ ਕੁੜੀ ਨੇ ਕੀਤੀ ਐਸੀ ਕਰਤੂਤ ਹੋ ਗਈ ਲਭਲੋ ਲਭਲੋ-ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਇਕ ਨੌਜਵਾਨ ਮੁੰਡੇ ਕੁੜੀ ਨੇ ਅਜਿਹੀ ਹਰਕਤ ਕੀਤੀ ਜਿਸ ਨਾਲ ਸਾਰੇ ਪਾਸੇ ਇਹਨਾਂ ਦੀ ਭਾਲ ਹੋ ਰਾਹੀ ਹੈ ਅਤੇ ਹਜੇ ਤਕ ਇਹਨਾਂ ਦਾ ਕੋਈ ਪਤਾ ਨਹੀਂ ਲਗਿਆ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਭਗਵਾਨ ਵਾਲਮੀਕ ਆਸ਼ਰਮ ਰਾਮ ਤੀਰਥ ਦੀ ਪ੍ਰਕਰਮਾ ਵਿਚ ਇੱਕ ਇਤਰਾਜ਼ ਯੋਗ ਗੀਤ ਤੇ ਵੀਡੀਓ ਫ਼ਿਲਮਾਉਣ ਵਾਲੇ ਅਣਪਛਾਤੇ ਲੜਕਾ ਲੜਕੀ ਦੇ ਖ਼ਿਲਾਫ਼ ਪੁਲੀਸ ਚੌਕੀ ਰਾਮ ਤੀਰਥ ਵਿਖੇ ਪਰਚਾ ਦਰਜ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮ ਤੀਰਥ ਚੌਂਕੀ ਦੇ ਇੰਚਾਰਜ ਬਲਵਿੰਦਰ ਸਿੰਘ ਏ.ਐੱਸ.ਆਈ. ਨੇ ਦੱਸਿਆ ਕਿ ਟਿਕ ਟੌਕ ‘ਤੇ ਚਲਾਏ ਗਾਣੇ ਅਨੁਸਾਰ ਉਨ੍ਹਾਂ ਨੇ ” ਪੈੱਗ ਮੋਟੇ ਮੋਟੇ ਵਿ ਸ ਕੀ ਵਾਲੇ ਲਾ ਕੇ ਹਾਣਦੀਏ ” ਗੀਤ ਨਾਲ ਪ੍ਰਕਰਮਾ ਵਿਚ ਡਾਂਸ ਕੀਤਾ , ਜਿਸ ਨੂੰ ਵੇਖ ਕੇ

ਸ਼ਰਧਾਲੂਆਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ , ਜਿਸ ਕਰਕੇ ਜੋੜੇ ਖ਼ਿ ਲਾ ਫ਼ ਧਾਰਾ 294, 295, 67 ਅਧੀਨ ਪਰਚਾ ਦਰਜ ਕਰਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!