Home / ਤਾਜਾ ਜਾਣਕਾਰੀ / ਇਸ ਮਸ਼ਹੂਰ ਪੰਜਾਬੀ ਕਲਾਕਾਰ ਨੇ ਲਾੜੀ ਨੂੰ ਵਿਆਹੁਣ ਲਈ ਹੈਲੀਕਾਪਟਰ ‘ਚ ਕੀਤੀ ਐਂਟਰੀ – ਦੇਖੋ

ਇਸ ਮਸ਼ਹੂਰ ਪੰਜਾਬੀ ਕਲਾਕਾਰ ਨੇ ਲਾੜੀ ਨੂੰ ਵਿਆਹੁਣ ਲਈ ਹੈਲੀਕਾਪਟਰ ‘ਚ ਕੀਤੀ ਐਂਟਰੀ – ਦੇਖੋ

ਹੈਲੀਕਾਪਟਰ ‘ਚ ਕੀਤੀ ਐਂਟਰੀ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮੰਨੇਪ੍ਰਮੰਨੇ ਪ੍ਰੋਡਿਊਸਰ ਕਲਾਕਾਰ ਕੇਵੀ ਢਿੱਲੋਂ ਵਿਆਹ ਦੇ ਬੰਧਨ ‘ਚ ਬੱਝ ਗਏ ਹਨ । ਉਹਨਾਂ ਦੇ ਵਿਆਹ ਦੀਆਂ ਕੁਝ ਤਾਜ਼ਾ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਸੋਸ਼ਲ ਮੀਡੀਆਂ ਤੇ ਲਗਾਤਾਰ ਵਾਇਰਲ ਹੋ ਰਹੀਆਂ ਇਹਨਾਂ ਤਸਵੀਰਾਂ ਵਿੱਚ ਉਹਨਾਂ ਦੀ ਲਾੜੀ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ । ਇਹਨਾਂ ਤਸਵੀਰਾਂ ਵਿੱਚ ਉਹਨਾਂ ਦੀ ਲਾੜੀ ਨੇ ਲਹਿੰਗਾ ਪਾਇਆ ਹੋਇਆ ਹੈ ।

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੇ ਵਿਆਹ ‘ਚ ਪੰਜਾਬੀ ਗਾਇਕਾਂ ਨੇ ਖੂਬ ਰੌਣਕਾਂ ਲਗਾਈਆਂ ਸਨ ।ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਲਾਭ ਹੀਰਾ, ਜੱਸ ਮਾਣਕ, ਗੁਰੀ, ਦੀਪ ਜੰਡੂ, ਹਰਫ ਚੀਮਾ ਤੇ ਕਈ ਹੋਰ ਕਲਾਕਾਰ ਇਸ ਵਿਆਹ ਦੇ ਪ੍ਰੋਗਰਾਮਾਂ ‘ਚ ਸ਼ਾਮਿਲ ਹੋਏ।ਦੱਸ ਦਈਏ ਕੇਵੀ ਢਿੱਲੋਂ ਦਾ ਵਿਆਹ ਕਾਫੀ ਰੰਗਾ ਰੰਗ ਤੇ ਰੋਆਇਲ ਰਿਹਾ।

ਕੇਵੀ ਢਿੱਲੋਂ ਦੇ ਵਿਆਹ ਦੇ ਕਈ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੇ ਹਨ। ਇੱਕ ਵੀਡੀਓ ‘ਚ ਦੇਖ ਸਕਦੇ ਹੋ ਕਿ ਉਹ ਆਪਣੀ ਲਾੜੀ ਨੂੰ ਵਿਆਹ ਲਈ ਹੈਲੀਕਾਪਟਰ ‘ਚ ਗਏ ਸਨ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ

ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!