ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਬਾਰੇ ਵਿਚ ਆ ਰਹੀ ਹੈ ਜਿਸ ਨੂੰ ਪੁਲਸ ਨੇ ਗਿਰਫ਼ਤਾਰ ਕਰ ਲਿਆ ਹੈ। ਇਹ ਕਲਾਕਾਰ ਕਾਫੀ ਸਮੇਂ ਤੋਂ ਲੁਕ ਰਿਹਾ ਸੀ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਜਲੰਧਰ — ਪੰਜਾਬੀ ਗਾਇਕ ਛਿੰਦਾ ਸ਼ੌਂਕੀ ਨੂੰ ਬ ਲਾ ਤ ਕਾ ਰ ਦੇ ਮਾਮਲੇ ‘ਚ ਬਠਿੰਡਾ ਦੇ ਸਿਵਲ ਲਾਈਨ ਥਾਣਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਛਿੰਦਾ ਸ਼ੌਂਕੀ ‘ਤੇ ਸਹਿ-ਗਾਇਕਾ ਦੀ ਭਤੀਜੀ ਨਾਲ ਬ ਲਾ ਤ ਕਾ ਰ ਦਾ ਦੋ ਸ਼ ਲੱਗਿਆ। ਦੱਸ ਦਈਏ ਕਿ ਸਾਲ 2018 ‘ਚ ਇਹ ਮਾਮਲਾ ਦਰਜ ਹੋਇਆ ਸੀ। ਦੂਜੇ ਪਾਸੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਹੋਇਆ ਐੱਸ. ਪੀ. ਸਿਟੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਗਾਇਕ ਖਿ ਲਾ ਫ ਸਾਨੂੰ ਸਾਲ 2018 ਵਿਖੇ ਇਕ ਸ਼ਿਕਾਇਤ ਮਿਲੀ ਸੀ, ਜਿਸ ‘ਚ ਦੱਸਿਆ
ਗਿਆ ਸੀ ਕਿ ਛਿੰਦਾ ਸ਼ੌਂਕੀ ਨਾਂ ਦੇ ਵਿਅਕਤੀ ਵੱਲੋਂ ਬ ਲਾ ਤ ਕਾ ਰ ਕੀਤਾ ਗਿਆ ਹੈ। ਉਸ ਆਧਾਰ ‘ਤੇ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ ਪਰ ਇਹ ਗ੍ਰਿਫਤ ਤੋਂ ਬਾਹਰ ਸੀ। ਗੁ ਪ ਤ ਸੂਚਨਾ ਦੇ ਆਧਾਰ ‘ਤੇ ਸਾਨੂੰ ਪਤਾ ਲੱਗਿਆ ਸੀ ਕਿ ਇਹ ਆਪਣੇ ਪਿੰਡ ਆਇਆ ਹੋਇਆ ਹੈ, ਜਿਸ ਦੇ ਚੱਲਦਿਆਂ ਸਾਡੀ ਪੁਲਸ ਟੀਮ ਨੇ ਇਸ ਨੂੰ ਪਿੰਡ ਤੋਂ ਗ੍ਰਿਫਤਾਰ ਕੀਤਾ ਹੈ। ਫਿਲਹਾਲ ਮਾਨ ਅਦਾਲਤ ਵੱਲੋਂ 2 ਦਿਨ ਦਾ ਰਿਮਾਂਡ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਮੁੜ ਇਸ ਨੂੰ ਅਦਾਲਤ ‘ਚ ਪੇਸ਼ ਕੀਤਾ
ਜਾਵੇਗਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
