Home / ਤਾਜਾ ਜਾਣਕਾਰੀ / ਇਸ ਮਸ਼ਹੂਰ ਪੰਜਾਬੀ ਦੀ ਦਿੱਲ ਦਾ ਦੌਰਾ ਪੈਣ ਨਾਲ ਅਚਾਨਕ ਹੋਈ ਮੌਤ – ਤਾਜਾ ਵੱਡੀ ਖਬਰ

ਇਸ ਮਸ਼ਹੂਰ ਪੰਜਾਬੀ ਦੀ ਦਿੱਲ ਦਾ ਦੌਰਾ ਪੈਣ ਨਾਲ ਅਚਾਨਕ ਹੋਈ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਦੇ ਕੋਨੇ ਕੋਨੇ ਵਿਚ ਵਸਣ ਵਾਲੇ ਪੰਜਾਬੀਆਂ ਵੱਲੋਂ ਵੱਖ ਵੱਖ ਖੇਤਰਾਂ ਦੇ ਵਿਚ ਬਹੁਤ ਹੀ ਜ਼ਿਆਦਾ ਨਾਮਣਾ ਖੱਟਿਆ ਗਿਆ ਹੈ। ਜਿਨ੍ਹਾਂ ਨੂੰ ਵਿਦੇਸ਼ਾਂ ਦੀ ਧਰਤੀ ਤੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਗਈ ਹੈ ਜਿਸ ਦੇ ਕਾਰਨ ਪੂਰੀ ਦੁਨੀਆ ਵਿੱਚ ਉਨ੍ਹਾਂ ਦਾ ਨਾਮ ਜਾਣਿਆ ਜਾਂਦਾ ਹੈ। ਪੰਜਾਬ ਤੋਂ ਰੋਜ਼ੀ-ਰੋਟੀ ਦੀ ਖਾਤਰ ਵਿਦੇਸ਼ਾਂ ਦਾ ਰੁਖ਼ ਕਰਨ ਵਾਲੇ ਇਨ੍ਹਾਂ ਲੋਕਾਂ ਵੱਲੋਂ ਜਿਥੇ ਵਿਦੇਸ਼ਾਂ ਦੀ ਧਰਤੀ ਤੇ ਅਜਿਹੇ ਕੰਮ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਸਭ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾਂਦੀ ਹੈ। ਉਥੇ ਹੀ ਅਜਿਹੀਆਂ ਸਖਸ਼ੀਅਤਾਂ ਹੋਰ ਵੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਜਾਂਦੀਆਂ ਹਨ। ਜਿਨ੍ਹਾਂ ਦਾ ਕੰਮ ਹੀ ਉਨ੍ਹਾਂ ਦੀ ਪਹਿਚਾਣ ਹੁੰਦੀ ਹੈ।

ਜਿਸ ਕਾਰਨ ਉਨ੍ਹਾਂ ਦੇ ਬਹੁਤ ਸਾਰੇ ਪ੍ਰਸੰਸਕ ਵੀ ਉਨ੍ਹਾਂ ਨਾਲ ਜੁੜ ਜਾਂਦੇ ਹਨ। ਹੁਣ ਮਸ਼ਹੂਰ ਇਸ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਪੰਜਾਬੀ 43 ਸਾਲਾ ਦਾ ਨਾਮ ਬਰਤਾਨੀਆਂ ਵਿੱਚ ਗੁਰਪ੍ਰੀਤ ਬੈਂਸ ਵਜੋਂ ਜਾਣਿਆ ਜਾਂਦਾ ਸੀ,ਜਿਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਸਾਹਮਣੇ ਆਉਣ ਤੇ ਸਾਰੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਬ੍ਰਿਟੇਨ ਦੇ ਵਿਚ ਮਸ਼ਹੂਰ ਬ੍ਰਿਟਿਸ਼ ਭਾਰਤਵੰਸ਼ੀ ਸੈਫ਼ ਗੁਰਪ੍ਰੀਤ ਬੈਂਸ ਨੂੰ ਸਿਹਤਮੰਦ ਸੁਪਰਫੂਡ ਭੋਜਨ ਤਿਆਰ ਕਰਨ ਲਈ ਸਭ ਪਾਸੇ ਜਾਣਿਆ ਜਾਂਦਾ ਸੀ।

ਕਿਉਕਿ ਦੁਨੀਆ ਵਿਚ ਸਿਹਤਮੰਦ ਭੋਜਨ ਬਣਾਉਣ ਵਾਲੇ ਅਤੇ ਕੌਮਾਂਤਰੀ ਬੈਸਟ ਸੈਲਿੰਗ ਲੇਖਕ, ਭਾਰਤੀ ਸੁਪਰ ਫੂਡ ਦੀ ਅਗਵਾਈ ਕਰਨ ਵਾਲੇ ਵਜੋਂ ਜਾਣੇ ਜਾਂਦੇ ਸਨ। ਉਥੇ ਹੀ ਸੈਫ਼ ਗੁਰਪ੍ਰੀਤ ਬੈਂਸ ਵੈਜ ਸਨੈਕਸ ਦੇ ਸਹਿ-ਸੰਸਥਾਪਕ ਵੀ ਸਨ। ਉਥੇ ਹੀ ਵੀਰਵਾਰ ਨੂੰ ਉਹਨਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਨੂੰ ਇੰਟਰਨੈੱਟ ਮੀਡੀਆ ਤੇ ਮਾਰਕੀਟਿੰਗ ਏਜੰਸੀ ਵੱਲੋਂ ਸਾਝੀ ਕੀਤੀ ਗਈ ਹੈ।

ਉਥੇ ਹੀ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਜਾਹਿਰ ਕਰਦੇ ਹੋਏ ਪਲਾਮੇਡੇਸ ਪੀਆਰ ਵੱਲੋਂ ਵੀ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਪਰਿਵਾਰ ਅਤੇ ਉਨ੍ਹਾਂ ਦੇ ਦੋਸਤਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਅਤੇ ਆਖਿਆ ਗਿਆ ਹੈ ਬੈਂਸ ਸਾਡੇ ਇੱਕ ਕਰੀਬੀ ਦੋਸਤ ਸਨ ਅਤੇ ਲੰਮੇ ਸਮੇਂ ਤੋਂ ਸਾਡੇ ਗਾਹਕ ਸਨ। ਜਿਨ੍ਹਾਂ ਦੇ ਦੇਹਾਂਤ ਉਪਰ ਉਨ੍ਹਾਂ ਨੂੰ ਬੇਹੱਦ ਦੁੱਖ ਹੈ।

error: Content is protected !!