ਪੰਜਾਬ ਚ ਪ੍ਰੇਮੀ ਜੋੜੇ ਨੇ ਮਚਾਈ ਕੋਹਰਾਮ
ਬਹੁਤ ਹੀ ਮਾੜੀ ਖਬਰ ਪੰਜਾਬ ਤੋਂ ਆਈ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਇਸ ਖਬਰ ਤੋਂ ਇਹ ਵੀ ਸਿੱਖਣ ਨੂੰ ਮਿਲਦਾ ਹੈ ਕੇ ਘਰਦਿਆਂ ਦੀ ਇਜ਼ਤ ਰੋਲਣ ਵਾਲਿਆਂ ਨਾਲ ਅਖੀਰ ਤੇ ਕੀ ਹੁੰਦੀ ਹੈ। ਅੱਜ ਦੇ ਜਮਾਨੇ ਵਿਚ ਫੋਨ ਨੇ ਕਈ ਘਰਾਂ ਦੀ ਜਿੰਦਗੀ ਬਰਬਾਦ ਕਰ ਕੇ ਰੱਖ ਦਿੱਤਾ ਹੈ। ਕਿਓਂ ਕੇ ਮੁੰਡੇ ਕੁੜੀਆਂ ਘਰਦਿਆਂ ਤੋਂ ਅੱਖ ਬਚਾ ਕੇ ਫੋਨ ਤੇ ਗਲਤ ਚੈਟਿੰਗ ਕਰਦੇ ਰਹਿੰਦੇ ਹਨ ਅਤੇ ਕਈ ਗੇਮਾਂ ਵੀ ਅੱਜ ਕੱਲ੍ਹ ਇਹੋ ਜਿਹੀਆਂ ਚਲ ਰਹੀਆਂ ਹਨ ਜਿਹਨਾਂ ਵਿਚ ਚੈਟ ਹੋ ਰਹੀ ਹੈ ਜਿਹਨਾਂ ਵਿੱਚੋ ਇਕ ਗੇਮ ਹੈ ਲੁਡੋ ਜਿਸ ਤੇ 80% ਮੁੰਡੇ ਕੁੜੀਆਂ ਆਪਸ ਵਿਚ ਚੈਟ ਕਰਦੇ ਹਨ। ਦੇਖੋ ਤਾਜਾ ਵੱਡੀ ਖਬਰ ਵਿਸਥਾਰ ਨਾਲ
ਫਗਵਾੜਾ ਰੇਲਵੇ ਸਟੇਸ਼ਨ ਦੇ ਨਜ਼ਦੀਕ ਮੋਲੀ ਫਾਟਕ ਨੇੜੇ ਅੱਜ ਇਕ ਪ੍ਰੇਮੀ ਜੋੜੇ ਨੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਰਾਮ ਧਨੀ ਵਾਸੀ ਮੁਹੱਲਾ ਗੋਬਿੰਦਪੁਰਾ ਅਤੇ ਲੜਕੀ ਦੀ ਪਛਾਣ ਦਵਿੰਦਰ ਕੌਰ ਪਤਨੀ ਸਨੀ ਕੁਮਾਰ ਵਾਸੀ ਪਿੰਡ ਨੰਗਲ ਦੇ ਰੂਪ ‘ਚ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ
ਮ੍ਰਿਤਕ ਦਵਿੰਦਰ ਕੌਰ ਵਿਆਹੀ ਹੋਈ ਸੀ ਜਦਕਿ ਰਾਜੇਸ਼ ਕੁਮਾਰ ਅਜੇ ਕੁਵਾਰਾ ਸੀ। ਉਨ੍ਹਾਂ ਦੱਸਿਆ ਕਿ ਇਹ ਸਭ ਪ੍ਰੇਮ ਸੰਬੰਧਾਂ ਦਾ ਲੱਗ ਰਿਹਾ ਹੈ ਪਰ ਪੁਲਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਰੇਲਵੇ ਪੁਲਸ ਵਲੋਂ ਦੋਵਾਂ ਮ੍ਰਿਤਕਾਂ ਦੇ ਪਰਿਵਾਰ ਮੈਂਬਰਾਂ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕੀਤੀ ਗਈ ਹੈ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
