Home / ਤਾਜਾ ਜਾਣਕਾਰੀ / ਇਸ ਵੇਲੇ ਦੀ ਵੱਡੀ ਤਾਜਾ ਖਬਰ – ਮਸ਼ਹੂਰ ਕਬੱਡੀ ਖਿਲਾੜੀ ਦੇ

ਇਸ ਵੇਲੇ ਦੀ ਵੱਡੀ ਤਾਜਾ ਖਬਰ – ਮਸ਼ਹੂਰ ਕਬੱਡੀ ਖਿਲਾੜੀ ਦੇ

ਵੱਡੀ ਤਾਜਾ ਖਬਰ

ਬਟਾਲਾ ‘ਚ ਕਬੱਡੀ ਖਿਡਾਰੀ ਨੂੰ ਦੋ ਨੌਜਵਾਨਾਂ ਵਲੋਂ ਗੋ ਲੀ ਆਂ ਮਾ ਰ ਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਕਬੱਡੀ ਖਿਡਾਰੀ ਸੁਖਰਾਜ ਸਿੰਘ ਉਰਫ ਸੁੱਖਾ ਪੁੱਤਰ ਗੁਰਪਾਲ ਸਿੰਘ ਵਾਸੀ ਜੌੜਾ ਸਿੰਘਾ ਆਪਣੇ ਦੋਸਤ ਗੁਰਕਮਲ ਸਿੰਘ ਨਾਲ ਬੀਤੀ ਰਾਤ ਆਪਣੀ ਗੱਡੀ ‘ਚ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਪਿੰਡ ਗਾਦੜੀਆਂ ਨੇੜੇ ਪੁੱਜੇ ਤਾਂ ਇਸ ਸਾਹਮਣੇ ਤੋਂ ਟਰੈਕਟਰ ਆ ਰਿਹਾ ਸੀ। ਰਸਤਾ ਥੋੜਾ ਹੋਣ ਕਾਰਨ ਕਬੱਡੀ ਖਿਡਾਰੀ ਨੇ ਗੱਡੀ ਇਕ ਪਾਸੇ ਰੋਕ ਕੇ ਲਾਈਟਾਂ ਬੰਦ ਕਰ ਲਈਆਂ

ਪਰ ਟਰੈਕਟਰ ਚਾਲਕ ਦਲਬੀਰ ਸਿੰਘ ਅਤੇ ਬਲਜੀਤ ਸਿੰਘ ਉਸ ਨਾਲ ਝ ਗ ੜ ਪਏ ਤੇ ਉਨ੍ਹਾਂ ਨੇ ਗੋ ਲੀ ਆਂ ਚ ਲਾ ਦਿੱਤੀਆਂ, ਜਿਸ ਕਾਰਨ ਕਬੱਡੀ ਖਿਡਾਰੀ ਤੇ ਉਸ ਦਾ ਸਾਥੀ ਗੱਡੀ ਛੱਡ ਕੇ ਭੱਜਣ ਲੱਗੇ ਪਰ ਫਿਰ ਵੀ ਦੋ ਗੋ ਲੀ ਆਂ ਕਬੱਡੀ ਖਿਡਾਰੀ ਦੀ ਲੱਤ ‘ਚ ਲੱਗ ਗਈਆਂ ਤੇ ਉਹ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਦੂਜੀ ਧਿਰ ਦਾ ਕਹਿਣਾ ਹੈ ਕਿ ਕਬੱਡੀ ਖਿਡਾਰੀ ਤੇ ਉਸ ਦੇ ਸਾਥੀ ਨੇ ਉਨ੍ਹਾਂ ‘ਤੇ ਹ ਮ ਲਾ ਕੀਤਾ ਹੈ, ਜਿਸ ਕਾਰਨ ਉਹ ਜ਼ਖਮੀ ਹੋਏ ਹਨ। ਫਿਲਹਾਲ ਪੁਲਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!