Home / ਤਾਜਾ ਜਾਣਕਾਰੀ / ਇਸ ਵੱਡੇ ਦੇਸ਼ ਨੇ ਖੋਲੇ ਵੀਜ਼ੇ, ਲੱਗਣਗੀਆਂ ਮੌਜਾਂ ਬਿਨਾਂ ਵੀਜ਼ੇ ਤੋਂ ਜਾ ਸਕਣਗੇ ਭਾਰਤੀ

ਇਸ ਵੱਡੇ ਦੇਸ਼ ਨੇ ਖੋਲੇ ਵੀਜ਼ੇ, ਲੱਗਣਗੀਆਂ ਮੌਜਾਂ ਬਿਨਾਂ ਵੀਜ਼ੇ ਤੋਂ ਜਾ ਸਕਣਗੇ ਭਾਰਤੀ

ਲੱਗਣਗੀਆਂ ਮੌਜਾਂ ਬਿਨਾਂ ਵੀਜ਼ੇ ਤੋਂ

ਭਾਰਤ ਦੇ ਲੋਕਾਂ ਵਿਚ ਵਿਦੇਸ਼ ਜਾਮ ਦੀ ਚਾਹਤ ਬਹੁਤ ਜ਼ਿਆਦਾ ਹੈ ਤੇ ਉਹਨਾਂ ਵਿਚ ਜੇਕਰ ਗੱਲ ਕਰੀਏ ਤਾਂ ਸਭ ਤੋੰ ਵੱਧ ਪੰਜਾਬੀ ਵਿਦੇਸ਼ ਜਾਣਾ ਚਾਹੁੰਦੇ ਹਨ ਹੁਣ ਵਿਦੇਸ਼ ਜਾਣ ਵਾਲਿਆਂ ਵਾਸਤੇ ਇੱਕ ਵੱਡੀ ਖੁਸ਼ਖਬਰੀ ਆਈ ਹੈ। ਦੁਨੀਆਂ ਦੇ ਪੰਜਵੇਂ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਜਾਣ ਲਈ ਭਾਰਤੀਆਂ ਨੂੰ ਹੁਣ ਵੀਜ਼ੇ ਦੀ ਲੋੜ ਨਹੀਂ ਪਵੇਗੀ। ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਏਰ ਬੋਲਸਨਾਰੋ ਨੇ ਵੀਜ਼ਾ ਪਾਲਿਸੀ ਵਿਚ ਤਬਦੀਲੀ ਦਾ ਐਲਾਨ ਕੀਤਾ ਹੈ। ਬੋਲਸਨਾਰੋ ਨੇ ਵੀਰਵਾਰ ਨੂੰ ਕਿਹਾ ਕਿ ਦੱਖਣੀ ਅਮਰੀਕੀ ਰਾਸ਼ਟਰ ਨੇ ਚੀਨੀ ਅਤੇ ਭਾਰਤੀ ਸੈਲਾਨੀਆਂ ਜਾਂ ਕਾਰੋਬਾਰੀ ਸ਼੍ਰੇਣੀ ਦੇ ਲੋਕਾਂ ਲਈ

ਆਪਣੀ ਵੀਜ਼ਾ ਪਾਲਿਸੀ ਵਿਚ ਸ਼ਰਤਾਂ ਨੂੰ ਘੱਟ ਕੀਤਾ ਹੈ। ਇੱਥੇ ਦੱਸ ਦਈਏ ਕਿ ਬੋਲਸਨਾਰੋ ਸਾਲ ਦੇ ਸ਼ੁਰੂ ਵਿਚ ਸੱਤਾ ਵਿਚ ਆਏ ਸਨ ਅਤੇ ਉਨ੍ਹਾਂ ਨੇ ਕਈ ਵਿਕਸਿਤ ਦੇਸ਼ਾਂ ਨਾਲ ਵੀਜ਼ਾ ਸ਼ਰਤਾਂ ਨੂੰ ਘੱਟ ਕਰਨ ਦੀ ਨੀਤੀ ਬਣਾਈ ਸੀ ਪਰ ਹਾਲ ਹੀ ਵਿਚ ਚੀਨ ਦੀ ਅਧਿਕਾਰਕ ਯਾਤਰਾ ਦੌਰਾਨ ਕੀਤਾ ਗਿਆ ਇਹ ਪਹਿਲਾ ਐਲਾਨ ਹੈ,ਜਿਸ ਨੇ ਇਸ ਨੀਤੀ ਦਾ ਵਿਕਾਸਸ਼ੀਲ ਦੇਸ਼ਾਂ ਲਈ ਵਿਸਥਾਰ ਕੀਤਾ ਹੈ। ਇਸ ਸਾਲ ਦੇ ਸ਼ੁਰੂ ਵਿਚ ਬ੍ਰਾਜ਼ੀਲ ਸਰਕਾਰ ਨੇ ਸੰਯੁਕਤ ਰਾਜ ਅਮਰੀਕਾ, ਕੈਨੇਡਾ, ਜਾਪਾਨ ਅਤੇ ਆਸਟ੍ਰੇਲੀਆ ਦੇ ਸੈਲਾਨੀਆਂ

ਅਤੇ ਕਾਰੋਬਾਰੀਆਂ ਲਈ ਵੀਜ਼ਾ ਸ਼ਰਤਾਂ ਨੂੰ ਖਤਮ ਕਰ ਦਿੱਤਾ ਸੀ। ਭਾਵੇਂਕਿ ਉਨ੍ਹਾਂ ਦੇਸ਼ਾਂ ਨੇ ਬ੍ਰਾਜ਼ੀਲ ਦੇ ਨਾਗਰਿਕਾਂ ਲਈ ਆਪਣੀਆਂ ਵੀਜ਼ਾ ਸ਼ਰਤਾਂ ਨੂੰ ਬੰਦ ਨਹੀਂ ਕੀਤਾ ਹੈ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!