Home / ਤਾਜਾ ਜਾਣਕਾਰੀ / ਇਹ ਮਸ਼ਹੂਰ ਪੰਜਾਬੀ ਗਾਇਕ ਗੱਡੀ ਚ ਉਚੀ ਗਾਣੇ ਲਾ ਕੇ ਗੇੜੀਆਂ ਮਾਰਦਾ ਆਇਆ ਕਾਬੂ , ਕੇਸ ਦਰਜ

ਇਹ ਮਸ਼ਹੂਰ ਪੰਜਾਬੀ ਗਾਇਕ ਗੱਡੀ ਚ ਉਚੀ ਗਾਣੇ ਲਾ ਕੇ ਗੇੜੀਆਂ ਮਾਰਦਾ ਆਇਆ ਕਾਬੂ , ਕੇਸ ਦਰਜ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੀ ਜਿਥੇ ਇੱਕ ਪੰਜਾਬੀ ਗਾਇਕ ਤੇ ਕਰਫਿਊ ਦੀ ਉ ਲੰ ਘ ਣਾ ਕਰਨ ਤੇ ਕੇਸ ਦਰਜ ਕੀਤਾ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਜ਼ੀਰਕਪੁਰ -ਆਲਮੀ ਵਾਇਰਸ ਕੋਰੋਨਾ ਕਾਰਨ ਲੱਗੇ ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਪੁਲਿਸ ਨੇ ਉੱਭਰਦੇ ਪੰਜਾਬੀ ਗਾਇਕ ਗਗਨਦੀਪ ਸਿੰਘ ਸੰਧੂ ਵਾਸੀ ਦਸਮੇਸ਼ ਕਾਲੋਨੀ ਜ਼ੀਰਕਪੁਰ ਅਤੇ ਉਸ ਦੇ ਤਿੰਨ ਹੋਰ ਦੋਸਤਾਂ ਖ਼ਿ ਲਾ ਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਬਾਬਤ ਥਾਣਾ ਮੁਖੀ ਇੰਸਪੈਕਟਰ ਗੁਰਵੰਤ ਸਿੰਘ ਨੇ ਦੱਸਿਆ ਕਿ ਗਾਇਕ ਗਗਨਦੀਪ ਸਿੰਘ ਸੰਧੂ ਸ਼ਾਮ ਨੂੰ ਆਪਣੇ ਤਿੰਨ ਹੋਰ ਦੋਸਤਾਂ ਨਾਲ ਇੱਥੋਂ ਦੀ ਵੀਆਈਪੀ ਸੜਕ ‘ਤੇ ਆਪਣੀ ਲਗਜ਼ਰੀ ਗੱਡੀ ਵਿਚ ਉੱਚੀ ਆਵਾਜ਼ ਵਿਚ ਗਾਣੇ ਲਾ ਕੇ ਗੇੜੀਆਂ ਮਾਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗਾਇਕ ਨੂੰ ਦੋ ਵਾਰ ਸ਼ਹਿਰ ਵਿਚ ਕਰਫ਼ਿਊ ਦੀ ਉ ਲੰ ਘ ਣਾ ਕਰਦੇ ਹੋਏ ਰੰਗੇ ਹੱਥੀ ਫੜਿਆ ਗਿਆ ਸੀ, ਪਰ ਉਸ ਵੇਲੇ ਉਹ ਜ਼ਰੂਰੀ ਕੰਮ ਦਾ ਬਹਾਨਾ ਲਾ ਕੇ ਬਚ ਗਿਆ ਸੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!