Home / ਤਾਜਾ ਜਾਣਕਾਰੀ / ਇਹ ਮਸ਼ਹੂਰ ਫ਼ਿਲਮੀ ਅਦਾਕਾਰਾ ਨੂੰ ਪ੍ਰੀਵਾਰ ਸਮੇਤ ਹੋਇਆ ਕੋਰੋਨਾ – ਤਾਜਾ ਵੱਡੀ ਖਬਰ

ਇਹ ਮਸ਼ਹੂਰ ਫ਼ਿਲਮੀ ਅਦਾਕਾਰਾ ਨੂੰ ਪ੍ਰੀਵਾਰ ਸਮੇਤ ਹੋਇਆ ਕੋਰੋਨਾ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਦੇਸ਼ ਦੁਨੀਆ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲੱਖਾਂ ‘ਚ ਪਹੁੰਚ ਗਈ ਹੈ। ਕੋਰੋਨਾ ਦੀ ਮਾਰ ਹਿੰਦੀ ਸਿਨੇਮਾ ‘ਤੇ ਵੀ ਵਿਖਾਈ ਦੇ ਰਹੀ ਹੈ। ਇਸ ਸਭ ਦੇ ਚਲਦੇ ਬੰਗਾਲੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਕੋਇਲ ਮਲਿਕ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਕੋਰੋਨਾ ਦੀ ਲਪੇਟ ‘ਚ ਆ ਗਿਆ ਹੈ। ਕੋਇਲ ਮਲਿਕ ਆਪਣੇ ਪੂਰੇ ਪਰਿਵਾਰ ਸਮੇਤ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

ਕੋਇਲ ਨੇ ਇਸ ਸਭ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਕੋਇਲ ਨੇ ਦੱਸਿਆ ਹੈ ਕਿ ਉਹ, ਉਸ ਦੇ ਪਤੀ ਅਤੇ ਮਾਤਾ-ਪਿਤਾ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।

ਦੱਸ ਦਈਏ ਕਿ ਕੋਇਲ ਹਾਲ ਹੀ ‘ਚ ਇੱਕ ਬੱਚੇ ਦੀ ਮਾਂ ਬਣੀ ਹੈ। ਇਸ ਦੀ ਜਾਣਕਾਰੀ ਵੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਸੀ। ਇਸ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ‘ਚ ਕਾਫ਼ੀ ਨਿਰਾਸ਼ਾ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੇ ਠੀਕ ਹੋਣ ਦੀ ਕਾਮਨਾ ਕਰਨ ਰਹੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!