ਦੇਖੋ ਪਰਸਨਲ ਤਸਵੀਰਾਂ ਆਈਆਂ ਸਾਹਮਣੇ
ਗੁਰਦਾਸ ਮਾਨ ਨੇ ਆਪਣੀ ਪਤਨੀ ਸਣੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ।ਇਸ ਦੀਆਂ ਦੋ ਤਸਵੀਰਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਖ਼ਬਰਾਂ ਇਹ ਵੀ ਹਨ ਕਿ ਗੁਰਦਾਸ ਮਾਨ ਆਪਣੇ ਪੁੱਤਰ ਗੁਰਿਕ ਦੇ ਵਿਆਹ ਦਾ ਸੱਦਾ ਦੇਣ ਲਈ ਸੂਬੇ ਦੇ ਸੀਐੱਮ ਦੇ ਨਿਵਾਸ ‘ਤੇ ਪਹੁੰਚੇ ਸਨ। ਗੁਰਦਾਸ ਮਾਨ ਤੇ ਮਨਜੀਤ ਮਾਨ ਮਨਾ ਰਹੇ ਨੇ ਆਪਣੇ ਵਿਆਹ ਦੀ ਵਰ੍ਹੇਗੰਢ
ਗੁਰਿਕ ਮਾਨ ਵਿਦੇਸ਼ ‘ਚ ਹੀ ਰਹਿੰਦੇ ਹਨ ਅਤੇ ਅਕਸਰ ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ।ਉਨ੍ਹਾਂ ਨੇ ਮਾਡਲ ਅਤੇ ਅਦਾਕਾਰਾ ਸਿਮਰਨ ਕੌਰ ਮੁੰਡੀ ਨਾਲ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਸਿਮਰਨ ਕੌਰ ਮੁੰਡੀ ਨੇ ਬੀਤੇ ਸਾਲ ਇੱਕ ਤਸਵੀਰ ਗੁਰਿਕ ਨਾਲ ਸਾਂਝੀ ਕੀਤੀ ਸੀ ਜਿਸ ਨੂੰ ਸਾਂਝੀ ਕਰਦਿਆਂ ਹੋਇਆਂ ਉਨ੍ਹਾਂ ਨੇ ਲਿਖਿਆ ਸੀ ਕਿ ‘ਇਹ ਮੇਰੀ ਪਸੰਦੀਦਾ ਤਸਵੀਰ ਹੈ 2018ਦੀ ਮੇਰੇ ਵੈਲੇਨਟਾਈਨ ਦੇ ਨਾਲ”।ਇਸ ਦੇ ਨਾਲ ਉਨ੍ਹਾਂ ਨੇ ਗੁਰਿਕ ਨੂੰ ਵੀ ਟੈਗ ਕੀਤਾ ਸੀ
ਗੁਰਿਕ ਨੇ ਸਿਮਰਨ ਦੀਆਂ ਕਈ ਤਸਵੀਰਾਂ ਸਾਂਝੀਆਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਦੱਸ ਦਈਏ ਕਿ ਗੁਰਿਕ ਮਾਨ ਵੀ ਅਕਸਰ ਸੋਸ਼ਲ ਮੀਡੀਆ ਤੋਂ ਦੂਰ ਹੀ ਰਹਿੰਦੇ ਹਨ। ਸਿਮਰਨ ਕੌਰ ਮੁੰਡੀ ਦੀ ਗੱਲ ਕੀਤੀ ਜਾਵੇ ਤਾਂ ਉਹ ਕਈ ਵਿਗਿਆਪਨਾਂ ‘ਚ ਐਡ ਕਰਦੀ ਹੋਈ ਦਿਖਾਈ ਦੇ ਜਾਂਦੀ ਹੈ ਅਤੇ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
