Home / ਤਾਜਾ ਜਾਣਕਾਰੀ / ਇੰਡੀਆ ਦੇ ਚੋਟੀ ਦੇ ਲੀਡਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਲਈ ਆਈ ਮਾੜੀ ਖਬਰ

ਇੰਡੀਆ ਦੇ ਚੋਟੀ ਦੇ ਲੀਡਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਕੋਰੋਨਾ ਵਾਇਰਸ ਮਹਾਂਮਾਰੀ ਦੀ ਚਪੇਟ ‘ਚ ਹੁਣ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਬੇਟੇ ਅਤੇ ਨੋਇਡਾ ਤੋਂ ਵਿਧਾਇਕ ਪੰਕਜ ਸਿੰਘ ਵੀ ਆ ਗਏ ਹਨ। ਮੰਗਲਵਾਰ ਦੇਰ ਰਾਤ ਉਨ੍ਹਾਂ ਨੇ ਟਵੀਟ ਕਰ ਖੁਦ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ, ਕੋਰੋਨਾ ਦੇ ਸ਼ੁਰੂਆਤੀ ਲੱਛਣ ਨਜ਼ਰ ਆਉਣ ‘ਤੇ ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ‘ਚ ਦਾਖਲ ਹੋਇਆ ਹਾਂ। ਮੇਰੀ ਅਪੀਲ ਹੈ ਕਿ ਤੁਸੀਂ ਜੋ ਵੀ ਲੋਕ ਪਿਛਲੇ ਕੁੱਝ ਦਿਨਾਂ ‘ਚ ਮੇਰੇ ਸੰਪਰਕ ‘ਚ ਆਏ ਹੋ, ਕਿਰਪਾ ਖੁਦ ਨੂੰ ਇਕਾਂਤਵਾਸ ਕਰ ਆਪਣੀ ਜਾਂਚ ਕਰਵਾਓ।

ਜ਼ਿਕਰਯੋਗ ਹੈ ਕਿ ਦੇਸ਼ ‘ਚ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਤੇਜ਼ੀ ਨਾਲ ਫੈਲ ਰਿਹਾ ਹੈ, ਇਸ ਜਾਨਲੇਵਾ ਮਹਾਂਮਾਰੀ ਨੇ ਦੇਸ਼ ਦੇ ਕਈ ਦਿੱਗਜ ਨੇਤਾਵਾਂ ਨੂੰ ਆਪਣੀ ਚਪੇਟ ‘ਚ ਲਿਆ ਹੈ। ਹਾਲ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਮੇਤ ਕਈ ਨੇਤਾ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਕੇ ਘਰ ਪਰਤੇ ਹਨ। ਬੀਜੇਪੀ ਵਿਧਾਇਕ ਪੰਕਜ ਸਿੰਘ ਦੇ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਈ ਲੋਕ ਉਨ੍ਹਾਂ ਦੇ ਛੇਤੀ ਠੀਕ ਹੋ ਕੇ ਘਰ ਪਰਤਣ ਦੀ ਕਾਮਨਾ ਕਰ ਰਹੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!