ਕਰੋਨਾ ਵਾਇਰਸ ਨੇ ਦਿੱਤੀ ਦਸਤਕ
ਕਰੋਨਾ ਵਾਇਰਸ ਹੁਣ ਇੰਡੀਆ ਵਿਚ ਵੀ ਆ ਗਿਆ ਜੋ ਕੇ ਬਹੁਤ ਹੀ ਮਾੜੀ ਖਬਰ ਹੈ ਕਿਓਂ ਕੇ ਇੰਡੀਆ ਦੀ ਅਬਾਦੀ ਬਹੁਤ ਜਿਆਦਾ ਹੋਣ ਦੇ ਕਾਰਨ ਇਥੇ ਇਸ ਨੂੰ ਕੰਟਰੋਲ ਕਰਨਾ ਬਹੁਤ ਔਖਾ ਹੈ,ਪਰ ਇਸ ਤੋਂ ਬਚਣ ਲਈ ਸਾਨੂੰ ਇਹ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ
ਇਹ ਵਰਤੋਂ ਸਾਵਧਾਨੀਆਂ
ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।– ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।–ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।–ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱ ਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।– ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ ‘ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।–ਬੀਮਾਰ ਲੋਕਾਂ ਦੇ ਸੰਪਰਕ ‘ਚ ਆਉਣ ਤੋਂ ਬਚੋ।– ਜਾਨਵਰਾਂ ਦੇ ਸੰਪਰਕ ‘ਚ ਆਉਣ ਤੋਂ ਬਚੋ।– ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।– ਮੀਟ, ਅੰਡੇ ਆਦਿ ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।– ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸ ਮੱ ਸਿ ਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
