ਇਸ ਵੇਲੇ ਦੀ ਵੱਡੇ ਖਬਰ ਕਨੇਡਾ ਤੋਂ ਆ ਰਹੀ ਹੈ ਜਿਥੇ ਨੌਜਵਾਨ ਨੇ ਗੁਰਦਵਾਰਾ ਸਾਹਿਬ ਵਿਚ ਆ ਕੇ ਮਾ ੜੀ ਹ ਰ ਕ ਤ ਕੀਤੀ ਹੈ ਜਿਸ ਨੂੰ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਪੁਲਸ ਲੱਭ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਸਕਾਰਬਰੋ ਵਿਖੇ ਸਥਿਤ ਗੁਰਦੁਆਰਾ ਸਾਹਿਬ, ਗੁਰਸਿੱਖ ਸਭਾ ਕੈਨੇਡਾ ਤੋਂ ਕਿਸੇ ਵਿਅਕਤੀ ਵੱਲੋਂ ਰਿਸੈਪਸ਼ਨ ਡੈਸਕ ਦਾ ਤਾਲਾ ਤੋ ੜ੍ਹ ਕੇ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਚੋਰੀ ਕਰਨ ਵਾਲੇ ਵਿਅਕਤੀ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈਆਂ ਹਨ, ਜਿੰਨ੍ਹਾਂ ਦੇ ਅਧਾਰ ‘ਤੇ ਦੋ ਸ਼ੀ ਦੀ ਭਾਲ ਕੀਤੀ ਜਾ ਰਹੀ ਹੈ।
ਤਸਵੀਰਾਂ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਗੂੜ੍ਹੇ ਰੰਗ ਦੇ ਕੱਪੜੇ ਪਾਈ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਦੀ ਲਿਫਟ ਕੋਲ ਖੜ੍ਹ ਕੇ ਕਿਸੇ ਦੂਸਰੇ ਵਿਅਕਤੀ ਨਾਲ ਗੱਲਬਾਤ ਕਰ ਰਿਹਾ ਹੈ।ਦੋਵਾਂ ਨੇ ਸਿਰ ਢੱਕਿਆ ਹੋਇਆ ਹੈ ਅਤੇ ਦੂਸਰੇ ਵਿਅਕਤੀ ਵੱਲੋਂ ਜੈਕਟ ਦੀ ਹੂਡੀ ਨਾਲ ਅੱਧਾ ਮੂੰਹ ਵੀ ਲੁਕਾਇਆ ਹੋਇਆ ਹੈ।ਸਕਾਰਬਰੋ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਹਨਾਂ ਵਿਅਕਤੀਆਂ ਦੀ ਪਹਿਚਾਣ ਕਰਨ
ਵਾਲੇ ਨੂੰ 416-299-4800 ਅਤੇ 416-808-4204 ਨੰਬਰਾਂ ‘ਤੇ ਕਾਲ ਕਰਨ ਨੂੰ ਕਿਹਾ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
