Home / ਤਾਜਾ ਜਾਣਕਾਰੀ / ਕਨੇਡਾ ਚ ਹੁਣੇ ਹੁਣੇ ਵਾਪਰਿਆ ਕਹਿਰ ਪੰਜਾਬੀਆਂ ਦੀਆਂ ਵਿਛੀਆਂ ਲੋਥਾਂ – ਇਸ ਵੇਲੇ ਦੀ ਵੱਡੀ ਖਬਰ

ਕਨੇਡਾ ਚ ਹੁਣੇ ਹੁਣੇ ਵਾਪਰਿਆ ਕਹਿਰ ਪੰਜਾਬੀਆਂ ਦੀਆਂ ਵਿਛੀਆਂ ਲੋਥਾਂ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਾਹੀ ਹੈ। ਜਿਸ ਨੂੰ ਸੁਣਕੇ ਪੰਜਾਬੀ ਭਾਈ ਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਬਰੈਂਪਟਨ ਦੇ ਈਗਲ ਰਿੱਜ ਡਰਾਈਵ ਨੇੜਲੇ ਇਲਾਕੇ ਦੇ ਇੱਕ ਘਰ ਵਿਚੋਂ ਇੱਕ ਪੰਜਾਬੀ ਮਰਦ ਅਤੇ ਇੱਕ ਔਰਤ ਦੀ ਲੋਥ ਮਿਲੀ ਹੈ .ਪੀਲ੍ਹ ਰਿਜਨ ਪੁਲਿਸ ਅਨੁਸਾਰ 9 ਦਸੰਬਰ ਨੂੰ 35 ਸਾਲਾ ਨਵਦੀਪ ਸਿੰਘ ਨੇ ਖ਼ੁਦ ਨੂੰ ਖ਼ ਤ ਮ ਕਰਨ ਤੋਂ ਪਹਿਲਾਂ 27 ਸਾਲਾ ਸ਼ਰਨਜੀਤ ਕੌਰ ਨੂੰ ਕ ਤ ਲ ਕੀਤਾ ਸੀ। ਬਰੈਂਮਟਨ ਪੁਲਿਸ ਨੇ ਘਰ ਦੇ ਵਿੱਚੋਂ ਲੋਥਾਂ ਬਰਾਮਦ ਕਰ ਕੇ ਇਸ ਕੇਸ ਦੀ ਗੁੱਥੀ ਸੁਲਝਾਉਂਦਿਆਂ ਜਾਣਕਾਰੀ ਦਿੱਤੀ ਕਿ ਸ਼ਰਨਜੀਤ ਕੌਰ ਜੋ ਟੋਰਾਂਟੋ ਦੀ ਰਹਿਣ ਵਾਲ਼ੀ ਹੈ ਤੇ ਨਵਦੀਪ ਸਿੰਘ

ਬਰੈਂਪਟਨ ਦਾ ਰਹਿਣ ਵਾਲ਼ਾ ਹੈ। ਜਾਂਚ ਅਧਿਕਾਰੀਆਂ ਦੇ ਮੁਤਾਬਿਕ ਨਵਦੀਪ ਨੇ ਸ਼ਰਨਜੀਤ ਨੂੰ ਕ ਤ ਲ ਕਰ ਕੇ ਖ਼ੁਦ ਨੂੰ ਵੀ ਖ਼ ਤ ਮ ਕਰ ਲਿਆ, ਇਸ ਕਰਕੇ ਜਾਂਚ ਅਧਿਕਾਰੀ ਕਿਸੇ ਹੋਰ ਪਹਿਲੂ ਤੇ ਜਾਂਚ ਨੂੰ ਜਾਰੀ ਰੱਖਣ ਦੀ ਲੋੜ ਮਹਿਸੂਸ ਨਹੀਂ ਕਰ ਰਹੇ ਨਵਦੀਪ ਸਿੰਘ ਅੰਮ੍ਰਿਤਸਰ ਦੇ ਬਾਬਾ ਬੱਕਲ ਨੇੜੇ ਪਿੰਡ ਖਿਲਚੀਆਂ ਦਾ ਰਹਿਣ ਵਾਲਾ ਸੀ

ਜੋ ਕਿ ਸਟੂਡੈਂਟ ਵੀਜ਼ੇ ਤੇ ਆਇਆ ਸੀ ਤੇ ਉਸ ਨੇ ਰੇਫਿਊਜੀ ਸਟੇਟਸ ਲਈ ਅਰਜ਼ੀ ਦਿੱਤੀ ਹੋਈ ਸੀ .. ਸ਼ਰਨਜੀਤ ਕੌਰ ਨੂਰਮਹਿਲ ਦੇ ਨੇੜੇ ਪਿੰਡ ਭੰਡਾਲ ਦੀ ਰਹਿਣ ਵਾਲੀ ਸੀ ਅਤੇ ਉਸਨੂੰ ਪੀ ਆਰ ਮਿਲ ਚੁੱਕੀ ਸੀ ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!