Home / ਤਾਜਾ ਜਾਣਕਾਰੀ / ਕਰਲੋ ਘਿਓ ਨੂੰ ਭਾਂਡਾ 6 ਡੇਰਿਆਂ ਦਾ ਮਾਲਕ ਬਾਬਾ ਕਾਰ ਚੋ ਕਾਬੂ

ਕਰਲੋ ਘਿਓ ਨੂੰ ਭਾਂਡਾ 6 ਡੇਰਿਆਂ ਦਾ ਮਾਲਕ ਬਾਬਾ ਕਾਰ ਚੋ ਕਾਬੂ

ਬਾਬਾ ਕਾਰ ਚੋ ਕਾਬੂ

ਲੁਧਿਆਣਾ – ਜਲੰਧਰ/ ਲੁਧਿਆਣਾ , ਪੁਲਿਸ ਨੇ ਇੱਕ ਸਾਂਝੇ ਅਭਿਆਨ ਦੌਰਾਨ ਲੁਧਿਆਣਾ ਦੇ ਫ਼ਿਰੋਜਪੁਰ ਰੋਡ ਆਰਤੀ ਚੌਕ ਦੇ ਨੇੜੇ ਮੁਖ਼ਬਰੀ ਦੇ ਅਧਾਰ ਇੱਕ ਆਈ ਟਵੰਟੀ ਕਾਰ ਸਵਾਰ 4 ਵਿਅਕਤੀਆਂ ਨੂੰ ਕਾਬੂ ਕਰਕੇ ਅਫ਼ਸਰਾਂ ਦੀ ਹਾਜ਼ਰੀ ਵਿਚ ਤ ਲਾ ਸ਼ੀ ਦੌਰਾਨ ਉਨ੍ਹਾਂ ਪਾਸੋਂ 280 ਗ੍ਰਾਮ ਚਿੱਟਾ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਦੋ ਸ਼ੀ ਨੇ ਕਾਰ ਦੇ ਡੈਸ਼ ਬੋਰਡ ਵਿਚ ਲੁ ਕਾ ਕੇ ਰੱਖੀ ਹੋਈ ਸੀ। ਖ਼ਾਸ ਗੱਲ ਇਹ ਹੈ ਕਿ ਦੋ ਸ਼ੀ ਆਂ ਵਿਚੋਂ ਇੱਕ ਦੋ ਸ਼ੀ ਜਗਰਾਉਂ ਨੇੜੇ ਪਿੰਡ ਲੱਪੋਂ ਦੇ ਰਿਸ਼ੀ ਆਸ਼ਰਮ

ਨਿਰਮਲ ਕੁਟੀਆ ਦਾ ਗੱਦੀ ਨਸ਼ੀਨ ਅਤੇ ਡੇਰਾ ਮੁਖੀ ਹੈ। ਇਸ ਡੇਰੇ ਨਾਲ ਲੋਕਾਂ ਦੀ ਕਾਫੀ ਆਸਥਾ ਜੁੜੀ ਹੋਈ ਦੱਸੀ ਜਾਂਦੀ ਹੈ। ਸੂਤਰਾਂ ਅਨੁਸਾਰ ਬਾਬੇ ਦੇ ਅਲੱਗ ਅਲੱਗ ਜ਼ਿਲ੍ਹਿਆਂ ਵਿਚ 5 ਹੋਰ ਡੇਰੇ ਵੀ ਹਨ । ਇਹ ਦੋ ਸ਼ੀ ਨਿਰਮਲ ਪੰਚਾਇਤ ਅਖਾੜੇ ਨਾਲ ਸੰਬੰਧਿਤ ਦੱਸਿਆ ਜਾਂਦਾ ਹੈ।ਦੋ ਸ਼ੀ ਕਰੀਬ 3 ਸਾਲਾਂ ਤੋਂ ਰਲ ਕੇ ਚਿੱਟਾ ਵੇਚਣ ਦਾ ਕੰਮ ਕਰਦੇ ਆ ਰਹੇ ਸਨ, ਅਤੇ ਆਪ ਚਿੱਟਾ ਕਰਨ ਦੇ ਆਦੀ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!