Home / ਤਾਜਾ ਜਾਣਕਾਰੀ / ਕਰੋਨਾ ਦਾ ਡੰਗ ਹੋ ਗਿਆ ਤੇਜ – ਇਕੋ ਪਿੰਡ ਚ ਮਿਲੇ 6 ਪੌਜੇਟਿਵ ਪਰ ਪਿਆ ਇਹ ਪੰਗਾ

ਕਰੋਨਾ ਦਾ ਡੰਗ ਹੋ ਗਿਆ ਤੇਜ – ਇਕੋ ਪਿੰਡ ਚ ਮਿਲੇ 6 ਪੌਜੇਟਿਵ ਪਰ ਪਿਆ ਇਹ ਪੰਗਾ

ਹੁਣੇ ਆਈ ਤਾਜਾ ਵੱਡੀ ਖਬਰ

ਮੋਗਾ ਦੇ ਪਿੰਡ ਘਲੋਟੀ ਵਿੱਚ ਸ੍ਰੀ ਹਜ਼ੂਰ ਸਾਹਿਬ ਤੋਂ ਆਈ ਸੰਗਤ ਵਿੱਚ ਪਹਿਲਾਂ ਪਾਜ਼ੀਟਿਵ ਦਰਸ਼ਨ ਸਿੰਘ ਦੇ ਪਰਿਵਾਰਕ ਮੈਂਬਰਾਂ ਵਿੱਚ 6 ਹੋਰ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ । ਸਿਹਤ ਵਿਭਾਗ ਵੱਲੋਂ ਪਹਿਲਾਂ 6 ਵਿਅਕਤੀਆਂ ਦੀ ਰਿਪੋਰਟ ਬਾਰੇ ਉਨ੍ਹਾਂ ਨੂੰ ਨੈਗੇਟਿਵ ਦੱਸਿਆ ਗਿਆ ਅਤੇ ਫਿਰ ਦੁਆਰਾ ਉਨ੍ਹਾਂ ਨੂੰ ਪਾਜ਼ੀਟਿਵ ਹੋਣ ਦੀ ਗੱਲ ਆਖੀ ਗਈ। ਇਸ ਮੌਕੇ ਪਾਜ਼ੀਟਿਵ ਆਏ ਲੋਕਾਂ ਦਾ ਗੁੱ ਸਾ ਭਾਰੂ ਹੋ ਗਿਆ ਤੇ ਉਨ੍ਹਾਂ ਨੇ ਮੁੱਖ ਮੰਤਰੀ, ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿ ਰੁੱ ਧ ਜੰਮ ਕੇ ਭ ੜਾ ਸ ਕੱਢਦਿਆਂ ਪੰਜਾਬ ਸਰਕਾਰ ਵੱਲੋਂ ਕਰੋਨਾ ਟੈੱਸਟਾਂ ਨੂੰ ਲੈ ਕੇ ਲਾਪਰਵਾਹੀ ਦੇ ਦੋਸ਼ ਲਾਏ।

ਇਹ ਵੀ ਪੜ੍ਹੋ: ਜਲੰਧਰ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਅੱਜ ਸਵੇਰੇ ਜਲੰਧਰ ‘ਚੋਂ ਕੁੱਲ 9 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਮੈਰੀਟੋਰੀਅਸ ਸਕੂਲ ‘ਚ ਰਹਿ ਰਹੇ 9 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ‘ਚੋਂ 5 ਲੋਕ ਜਲੰਧਰ ਨਾਲ ਸਬੰਧਤ ਹਨ ਜਦਕਿ 4 ਦੂਜੇ ਜ਼ਿਲਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਹ ਵੀ ਪਤਾ ਲੱਗਾ ਹੈ ਕਿ ਇਹ ਸਾਰੇ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!