Home / ਤਾਜਾ ਜਾਣਕਾਰੀ / ਕਰੋਨਾ ਵਾਇਰਸ ਦੇ ਇਲਾਜ ਨੂੰ ਲੈ ਕੇ WHO ਨੇ ਆਖੀ ਇਹ ਵੱਡੀ ਗੱਲ- ਦੇਖੋ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਇਲਾਜ ਨੂੰ ਲੈ ਕੇ WHO ਨੇ ਆਖੀ ਇਹ ਵੱਡੀ ਗੱਲ- ਦੇਖੋ ਤਾਜਾ ਵੱਡੀ ਖਬਰ

ਇਲਾਜ ਨੂੰ ਲੈ ਕੇ WHO ਨੇ ਆਖੀ ਇਹ ਵੱਡੀ ਗੱਲ

ਜੇਨੇਵਾ- ਕੋਰੋਨਾ ਮਹਾਮਾਰੀ ਕਾਰਨ ਵਿਸ਼ਵ ਸਿਹਤ ਸੰਗਠਨ ਦੀ ਇਹ ਰਿਪੋਰਟ ਧਿਆਨ ਦੇਣ ਵਾਲੀ ਹੈ। ਡਬਲਿਊ. ਐੱਚ. ਓ. ਨੇ ਕਿਹਾ ਹੈ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਟੀ. ਬੀ. ਖਿਲਾਫ ਵਰਤਿਆ ਜਾਣ ਵਾਲਾ ਬੈਸਿਲ ਕੇਲਮੇਟ-ਗੁਇਰਿਨ (ਬੀ. ਸੀ. ਜੀ.) ਟੀਕਾ ਕੋਰੋਨਾ ਵਾਇਰਸ ਨੂੰ ਰੋਕਣ ਲਈ ਕਾਰਗਾਰ ਹੈ।

ਖਾਸ ਗੱਲ ਇਹ ਹੈ ਕਿ ਦੁਨੀਆ ਭਰ ਵਿਚ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਟੀ.ਬੀ. ਲਈ ਵਰਤਿਆ ਜਾਣ ਵਾਲਾ ਬੀ. ਸੀ. ਜੀ. ਟੀਕਾ ਕੋਰੋਨਾ ਲਈ ਵੀ ਕਾਰਗਰ ਹੈ। ਸੰਗਠਨ ਨੇ ਇਸ ਬਹਿਸ ਨੂੰ ਬਿਨਾ ਤਰਕ ਵਾਲੀ ਆਖਿਆ ਹੈ। ਬੀ. ਸੀ. ਜੀ. ਦੇ ਟੀਕੇ ਕਾਰਨ ਟੀ. ਬੀ. ਦੇ ਇਲਾਵਾ ਸਾਹ ਦੀਆਂ ਕਈ ਬੀਮਾਰੀਆਂ ਤੋਂ ਸੁਰੱਖਿਆ ਮਿਲਦੀ ਹੈ। ਇਹ ਟੀਕਾ 5 ਸਾਲ ਤੋਂ ਛੋਟੇ ਬੱਚਿਆਂ ਨੂੰ ਲਗਾਇਆ ਜਾਂਦਾ ਹੈ। ਸਿਰਫ ਭਾਰਤ ਹੀ ਨਹੀਂ ਦੁਨੀਆ ਦੇ ਕਈ ਵਿਕਸਿਤ ਦੇਸ਼ਾਂ ਵਿਚ ਇਹ ਟੀਕਾ ਬੱਚਿਆਂ ਨੂੰ ਦਿੱਤਾ ਜਾਂਦਾ ਹੈ।

ਹਾਲਾਂਕਿ ਕੁਝ ਮਾਹਿਰਾਂ ਦਾ ਕਹਿਣਾ ਹੈ ਕਿ ਸਪੇਨ ਵਰਗੇ ਦੇਸ਼ ਵਿਚ ਬੀ. ਸੀ. ਜੀ. ਦਾ ਟੀਕਾ ਨਹੀਂ ਲਗਾਇਆ ਜਾਂਦਾ ਤੇ ਇੱਥੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਜਦਕਿ ਪੁਰਤਗਾਲ ਵਿਚ ਬੀ. ਸੀ. ਜੀ. ਦਾ ਟੀਕਾ ਲਗਾਇਆ ਜਾਂਦਾ ਹੈ ਤੇ ਇੱਥੇ ਮੌਤ ਦਰ ਕਾਫੀ ਘੱਟ ਹੈ। ਇਸੇ ਲਈ ਬਹੁਤ ਸਾਰੇ ਲੋਕ ਤੇ ਡਾਕਟਰ ਇਸ ਟੀਕੇ ਨੂੰ ਹੀ ਕੋਰੋਨਾ ਦਾ ਇਲਾਜ ਸਮਝ ਰਹੇ ਹਨ। ਫਿਲਹਾਲ ਕੋਰੋਨਾ ਦਾ ਕੋਈ ਇਲਾਜ ਨਹੀਂ ਮਿਲ ਸਕਿਆ ਇਸ ਲਈ ਵੱਖ-ਵੱਖ ਦਵਾਈਆਂ ਤੇ ਟੀਕਿਆਂ ਦਾ ਟਰਾਇਲ ਕੀਤਾ ਜਾ ਰਿਹਾ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!