Home / ਤਾਜਾ ਜਾਣਕਾਰੀ / ਕਰੋਨਾ ਵਾਇਰਸ ਦੇ ਮਰੀਜਾਂ ਲਈ ਪੰਜਾਬ ਚ ਹੋਇਆ ਇਹ ਵੱਡਾ ਐਲਾਨ

ਕਰੋਨਾ ਵਾਇਰਸ ਦੇ ਮਰੀਜਾਂ ਲਈ ਪੰਜਾਬ ਚ ਹੋਇਆ ਇਹ ਵੱਡਾ ਐਲਾਨ

ਤਾਜਾ ਵੱਡੀ ਖਬਰ

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਵਾਇਰਸ ਕਾਰਨ ਇਸ ਸਮੇਂ ਕੋਹਰਾਮ ਮਚਿਆ ਹੋਇਆ ਹੈ। ਜਿੱਥੇ ਕੋਰੋਨਾ ਪੀੜਤ ਮਰੀਜ਼ਾਂ ਦਾ ਇਲਾਜ ਸਰਕਾਰੀ ਹਸਪਤਾਲਾਂ ‘ਚ ਚੱਲ ਰਿਹਾ ਸੀ, ਉੱਥੇ ਹੀ ਹੁਣ ਪੰਜਾਬ ਸਰਕਾਰ ਵਲੋਂ ਕੋਰੋਨਾ ਪੀੜਤ ਮਰੀਜ਼ਾਂ ਨੂੰ ਆਪਣਾ ਇਲਾਜ ਨਿੱਜੀ ਹਸਪਤਾਲਾਂ ‘ਚ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਦੌਰਾਨ ਮਰੀਜ਼ ਨੂੰ ਆਪਣੇ ਖਰਚੇ ‘ਤੇ ਇਲਾਜ ਕਰਵਾਉਣਾ ਪਵੇਗਾ। ਇਸ ਬਾਰੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਹੁਕਮ ਜਾਰੀ ਕਰਦਿਆਂ

ਕਿਹਾ ਕਿ ਜੇਕਰ ਕੋਈ ਕੋਰੋਨਾ ਵਾਇਰਸ ਦਾ ਮਰੀਜ਼ ਆਪਣਾ ਇਲਾਜ ਆਪਣੇ ਖਰਚੇ ‘ਤੇ ਕਰਵਾਉਣਾ ਚਾਹੁੰਦਾ ਹੈ ਤਾਂ ਕਰਵਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕੀ ਕੋਈ ਵੀ ਨਿੱਜੀ ਹਸਪਤਾਲ ਸੀ. ਜੀ. ਐੱਸ. ਐੱਚ. ਵੱਲੋਂ ਤੈਅ ਦਰਾਂ ਤੋਂ ਵੱਧ ਰਾਸ਼ੀ ਨਹੀਂ ਵਸੂਲ ਸਕੇਗਾ।

ਜਲੰਧਰ ਦੀ ਕੋਰੋਨਾ ਮਰੀਜ਼ ਦਾ ਖਰਚਾ ਦੇਵੇਗੀ ਪੰਜਾਬ ਸਰਕਾਰ
ਜਲੰਧਰ ਦੀ ਰਹਿਣ ਵਾਲੀ ਕੋਰੋਨਾ ਮਰੀਜ਼ ਕਾਂਤਾ ਛਾਬੜਾ ਦਾ ਲੁਧਿਆਣਾ ਦੇ ਸੀ. ਐਮ. ਸੀ. ਹਸਪਤਾਲ ‘ਚ ਚੱਲ ਰਿਹਾ ਹੈ, ਜਿਸ ਦਾ ਹਸਪਤਾਲ ਵਲੋਂ 5 ਲੱਖ ਤੋਂ ਜ਼ਿਆਦਾ ਬਿੱਲ ਬਣਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸਿਵਲ ਹਸਪਤਾਲ ‘ਚ ਕੋਰੋਨਾ ਦਾ ਇਲਾਜ ਕਰਵਾ ਰਹੇ ਕਾਂਤਾ ਛਾਬੜਾ ਦੇ ਪੁੱਤਰ ਰਵੀ ਛਾਬੜਾ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਲ ਕਰਕੇ ਕਾਂਤਾ ਛਾਬੜਾ ਦੀ ਮਦਦ ਕਰਨ ਦਾ ਭਰੋਸਾ ਉਸ ਨੂੰ ਦੁਆਇਆ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!