Home / ਤਾਜਾ ਜਾਣਕਾਰੀ / ਕਰੋਨਾ ਵਾਇਰਸ ਨੂੰ ਲੈ ਕੇ ਕਨੇਡਾ ਤੋਂ ਜਗਮੀਤ ਸਿੰਘ ਬਾਰੇ ਆਈ ਇਹ ਵੱਡੀ ਖਬਰ

ਕਰੋਨਾ ਵਾਇਰਸ ਨੂੰ ਲੈ ਕੇ ਕਨੇਡਾ ਤੋਂ ਜਗਮੀਤ ਸਿੰਘ ਬਾਰੇ ਆਈ ਇਹ ਵੱਡੀ ਖਬਰ

ਕਨੇਡਾ ਤੋਂ ਜਗਮੀਤ ਸਿੰਘ ਬਾਰੇ ਆਈ ਇਹ ਵੱਡੀ ਖਬਰ

ਟੋਰਾਂਟੋ- ਦੁਨੀਆ ਭਰ ਵਿਚ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ ਨੇ ਇਸ ਨੂੰ ਮ ਹਾ ਮਾ ਰੀ ਤੱਕ ਐਲਾਨ ਦਿੱਤਾ ਹੈ। ਇਸ ਦੇ ਲਈ ਵਿਸ਼ਵ ਸਿਹਤ ਸੰਗਠਨ ਵਲੋਂ ਸਵੱਛਤਾ ਲਈ ਕਈ ਸੁਝਾਅ ਵੀ ਜਾਰੀ ਕੀਤੇ ਗਏ ਹਨ। ਕੋਰੋਨਾਵਾਇਰਸ ਦਾ ਕੈਨੇਡਾ ਵਿਚ ਵੀ ਪ੍ਰਸਾਰ ਵਧਦਾ ਜਾ ਰਿਹਾ ਹੈ। ਅਜਿਹੇ ਵਿਚ ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ

ਨੇ ਟਿਕਟਾਕ ‘ਤੇ ਇਕ ਵੀਡੀਓ ਸ਼ੇਅਰ ਕਰਕੇ ਲੋਕਾਂ ਨੂੰ ਵਾਇਰਸ ਬਾਰੇ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।ਇਸ ਵੀਡੀਓ ਵਿਚ ਐਨਡੀਪੀ ਆਗੂ ਆਪਣੀ ਪਤਨੀ ਗੁਰਕਿਰਨ ਕੌਰ ਸਿੱਧੂ ਦੇ ਨਾਲ ਦਿਖਾਏ ਦੇ ਰਹੇ ਹਨ। ਇਸ ਵੀਡੀਓ ਰਾਹੀਂ ਉਹ ਹੱਥ ਮਿਲਾਉਣ ਜਾਂ ਗਲੇ ਮਿਲਣ ਦੀ ਥਾਂ ਨਵੇਂ ਤਰੀਕੇ ਦੀ ਵਰਤੋਂ ਕਰਦੇ ਦਿਖਾਈ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਹੁਣ ਤੱਕ ਕੋਰੋਨਾਵਾਇਰਸ ਦੇ 727 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 9 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!