Home / ਤਾਜਾ ਜਾਣਕਾਰੀ / ਕਿਓਂ ਹੋਈ ਹੰਸਰਾਜ ਹੰਸ ਦੇ ਘਰਵਾਲੀ ਏਨੀ ਭਾਵੁਕ ਦੇਖੋ ਵੀਡੀਓ

ਕਿਓਂ ਹੋਈ ਹੰਸਰਾਜ ਹੰਸ ਦੇ ਘਰਵਾਲੀ ਏਨੀ ਭਾਵੁਕ ਦੇਖੋ ਵੀਡੀਓ

ਹੰਸਰਾਜ ਦੇ ਘਰਵਾਲੀ ਭਾਵੁਕ ਦੇਖੋ

ਰਾਜ ਗਾਇਕ ਹੰਸ ਰਾਜ ਹੰਸ ਦੇ ਬੇਟੇ ਨਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਇਹ ਵੀਡੀਓ ਛੁੱਟੀ ਵਾਲੇ ਦਿਨ ਦਾ ਹੈ, ਵੀਡੀਓ ਆਪਣੇ ਆਪ ਵਿੱਚ ਖ਼ਾਸ ਹੈ ਕਿਉਂਕਿ ਇਸ ਵਿੱਚ ਨਵਰਾਜ ਹੰਸ ਦੇ ਮੰਮੀ ਵੀ ਨਜ਼ਰ ਆ ਰਹੇ ਹਨ । ਨਵਰਾਜ ਹੰਸ ਵੀਡੀਓ ਵਿੱਚ ਆਪਣੀ ਮੰਮੀ ਨੂੰ ਕਹਿ ਰਹੇ ਹਨ ਕਿ ਉਹਨਾਂ ਨੂੰ ਮੁੰਬਈ ਵਾਲਾ ਨਵਾਂ ਘਰ ਕਿਸ ਤਰ੍ਹਾਂ ਲੱਗਿਆ ।

ਇਸ ਦੇ ਜਵਾਬ ਵਿੱਚ ਉਹ ਕਹਿੰਦੇ ਹਨ ਬਹੁਤ ਹੀ ਖੂਬਸੁਰਤ ਹੈ । ਪਰ ਇਸ ਦੇ ਨਾਲ ਹੀ ਉਹ ਇਮੋਸ਼ਨਲ ਹੋ ਜਾਂਦੇ ਹਨ । ਇਸ ਤੋਂ ਬਾਅਦ ਨਵਰਾਜ ਹੰਸ ਕਹਿੰਦੇ ਹਨ ਕਿ ਉਹਨਾਂ ਦੇ ਮਾਤਾ ਬਹੁਤ ਹੀ ਇਮੋਸ਼ਨਲ ਹਨ ।ਨਵਰਾਜ ਹੰਸ ਕਹਿੰਦੇ ਹਨ ਕਿ ਸਾਨੂੰ ਸਾਰਿਆਂ ਨੂੰ ਆਪਣੇ ਮਾਤਾ ਪਿਤਾ ਸਤਿਕਾਰ ਕਰਨਾ ਚਾਹੀਦਾ ਹੈ। ਤੁਹਾਨੂੰ ਦੱਸ ਦਿੰਦੇ ਹਾਂ ਕਿ ਨਵਰਾਜ ਹੰਸ ਨੇ ਹਾਲ ਹੀ ਵਿੱਚ ਮੁੰਬਈ ਵਿੱਚ ਨਵਾਂ ਘਰ ਖਰੀਦਿਆ ਹੈ । ਜਿਸ ਦੀਆਂ ਤਸਵੀਰਾਂ ਕੁਝ ਦਿਨ ਪਹਿਲਾਂ ਹੀ ਨਵਰਾਜ ਹੰਸ ਨੇ ਆਪਣੇ ਸੋਸਲ ਮੀਡੀਆ ਅਕਾਊਂਟ

’ਤੇ ਸ਼ੇਅਰ ਕੀਤੀਆਂ ਸਨ ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!