ਦੇਖੋ ਖੁਸੀਆਂ ਦੇ ਪਲ੍ਹ
ਦਿੱਲੀ (Delhi Assembly Election 2020) ਵਿਚ ਲਗਾਤਾਰ ਤੀਜੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ। ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ, ਜਿਵੇਂ-ਜਿਵੇਂ ਨਤੀਜੇ ਆ ਰਹੇ ਸਨ ਕੇਜਰੀਵਾਲ ਦੀ ਸੀਟਾਂ ਦੀ ਗਿਣਤੀ ਵਧਦੀ ਜਾ ਰਹੀ ਸੀ । ਆਮ ਆਦਮੀ ਪਾਰਟੀ ਇਕ ਵਾਰ ਫਿਰ ਪ੍ਰਚੰਡ ਬਹੁਮਤ ਦੇ ਨਾਲ ਸਰਕਾਰ ਬਣਾਉਂਦੇ ਹੋਏ ਦਿਖ ਰਹੀ ਹੈ । ਅੱਜ ਦਾ ਦਿਨ ਕੇਜਰੀਵਾਲ ਲਈ ਕਾਫੀ ਖਾਸ ਹੈ। ਇਹ ਜਿੱਤ ਉਨ੍ਹਾਂ ਦੀ ਪਤਨੀ ਦੇ ਲਈ ਸਹੀ ਗਿਫਟ ਹੈ। ਦਰਅਸਲ, 11 ਫਰਵਰੀ ਨੂੰ ਸੁਨੀਤਾ ਕੇਜਰੀਵਾਲ ਦਾ ਜਨਮ ਦਿਨ ਹੈ।
ਅਰਵਿੰਦ ਦੀ ਕਾਮਯਾਬੀ ਪਿੱਛੇ ਸੁਨੀਤਾ ਦਾ ਹੱਥ
ਕਹਿੰਦੇ ਹਨ, ਹਰ ਕਾਮਯਾਬ ਆਦਮੀ ਦੇ ਪਿੱਛੇ ਇਕ ਮਹਿਲਾ ਦਾ ਹੱਥ ਜਰੂਰ ਹੁੰਦਾ ਹੈ। ਅਰਵਿੰਦ ਕੇਜਰੀਵਾਲ ਨੂੰ ਲੈ ਕੇ ਜੇਕਰ ਕੁਝ ਅਜਿਹਾ ਹੀ ਸੁਨੀਤਾ ਬਾਰੇ ਕਿਹਾ ਜਾਵੇ ਤਾਂ ਇਹ ਗਲਤ ਨਹੀਂ ਹੋਵੇਗਾ। ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਉਨ੍ਹਾਂ ਦੀ ਜਿੰਦਗੀ ਦੇ ਹਰ ਫੈਸਲੇ ‘ਚ ਮਜਬੂਤੀ ਦੇ ਨਾਲ ਖੜੀ ਰਹੀ ਹੈ ਅਤੇ ਕਿਹਾ ਜਾਂਦਾ ਹੈ ਕਿ ਜਦੋਂ ਕੇਜਰੀਵਾਲ ਨੇ ਆਈਆਰਐਸ ਦੀ ਨੌਕਰੀ ਛੱਡਣ ਦੀ ਸੋਚੀ ਤਾਂ ਸੁਨੀਤਾ ਦਾ ਉਨ੍ਹਾਂ ਨੂੰ ਪੂਰਾ ਸਾਥ ਸੀ।
ਟ੍ਰੇਨਿੰਗ ਅਕੈਡਮੀ ‘ਚ ਹੋਇਆ ਸੀ ਪਿਆਰ
ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਇਕ ਹੀ ਬੈਚ ਦੇ ਆਈਆਰਐਸ ਅਧਿਕਾਰੀ ਹਨ। ਦੋਵਾਂ ਦਾ ਪਿਆਰ ਟ੍ਰੇਨਿੰਗ ਅਕੈਡਮੀ ‘ਚ ਹੀ ਪਰਵਾਨ ਚੜ੍ਹਿਆ। ਇਸ ਤੋਂ ਬਾਅਦ ਜਦੋਂ ਗੱਲ ਵਧੀ ਤਾਂ ਮਾਮਲਾ ਵਿਆਹ ਤੱਕ ਪਹੁੰਚਿਆ। ਦੋਨਾਂ ਨੇ ਆਪਣੇ ਪਰਿਵਾਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਇਸ ਤੋਂ ਬਾਅਦ 1994 ‘ਚ ਵਿਆਹ ਕਰ ਲਿਆ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
