Home / ਤਾਜਾ ਜਾਣਕਾਰੀ / ਕੋਰੋਨਾ ਵਾਇਰਸ ਦੀ ਚਪੇ ਟ ‘ਚ ਆਇਆ ਇਹ ਖਿਡਾਰੀ ਰਿਪੋਰਟ ਆਈ ਪਾਜ਼ੀਟਿਵ ਮਚੀ ਹਾਹਾਕਾਰ

ਕੋਰੋਨਾ ਵਾਇਰਸ ਦੀ ਚਪੇ ਟ ‘ਚ ਆਇਆ ਇਹ ਖਿਡਾਰੀ ਰਿਪੋਰਟ ਆਈ ਪਾਜ਼ੀਟਿਵ ਮਚੀ ਹਾਹਾਕਾਰ

ਆਈ ਤਾਜਾ ਵੱਡੀ ਖਬਰ

ਨਵੀਂ ਦਿੱਲੀ : ਦੁਨੀਆ ਭਰ ਵਿਚ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਨੇ ਕਈ ਖਿਡਾਰੀਆਂ ਨੂੰ ਵੀ ਆਪਣੀ ਚ ਪੇ ਟ ਵਿਚ ਲਿਆ ਹੈ। ਕੋਰੋਨਾ ਦੀ ਚ ਪੇ ਟ ਵਿਚ ਆਉਣ ਵਾਲੇ ਖਿਡਾਰੀਆਂ ਵਿਚੋਂ ਸਭ ਤੋਂ ਵੱਧ ਫੁੱਟਬਾਲਰ ਹਨ। ਉੱਥੇ ਹੀ ਹੁਣ ਕ੍ਰਿਕਟ ਪ੍ਰਸ਼ੰਸਕਾਂ ਲਈ ਇਕ ਬੁ ਰੀ ਖਬਰ ਆ ਰਹੀ ਹੈ। ਇੰਗਲੈਂਡ ਦੇ ਸਲਾਮੀ ਬੱਲੇਬਾਜ਼ ਅਲੈਕਸ ਹੇਲਸ ਵਿਚ ਕੋਰੋਨਾ ਦੇ ਲੱਛਣ ਪਾਏ ਜਾਣ ਤੋਂ ਬਾਅਦ ਹੋਈ ਜਾਂਚ ਵਿਚ ਉਹ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਪਹਿਲਾਂ ਇੰਗਲਿਸ਼ ਖਿਡਾਰੀ ਹੇਲਸ ਵਿਚ ਕੋਰੋਨਾ ਦੇ ਲੱਛਣ ਮਿਲਣ ਦੇ ਬਾਅਦ ਤੋਂ ਬਾਅਦ ਹੀ ਪਾਕਿਸਤਾਨ ਵਿਚ ਕੋ ਹ ਰਾ ਮ — ਮ ਚ ਗਿਆ ਸੀ।

ਹੇਲਸ ਪਾਕਿਸਤਾਨ ਵਿਚ ਖੇਡੇ ਜਾ ਰਹੀ ਪੀ. ਐੱਸ. ਐੱਲ. (ਪਾਕਿਸਤਾਨ ਸੁਪਰ ਲੀਗ) ਦੇ 5ਵੇਂ ਸੀਜ਼ਨ ਵਿਚ ਖੇਡ ਰਹੇ ਸੀ। ਇਸ ਦੌਰਾਨ ਉਸ ਦੇ ਨਾਲ ਪਾਕਿਸਤਾਨ ਸਣੇ ਦੁਨੀਆ ਭਰ ਦੇ ਕਈ ਖਿਡਾਰੀ ਵੀ ਮੌਜੂਦ ਸੀ। ਹੇਲਸ ਵਿਚ ਕੋਰੋਨਾ ਦੇ ਲੱਛਣ ਪਾਏ ਜਾਣ ਦੇ ਬਾਅਦ ਤੋਂ ਉਸ ਨੂੰ ਸਾਰੇ ਖਿਡਾਰੀਆਂ ਤੋਂ ਵੱਖ ਇੰਗਲੈਂਡ ਭੇਜ ਦਿੱਤਾ ਗਿਆ ਅਤੇ ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਰਮੀਜ਼ ਰਾਜਾ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ,

ਜਿਸ ਵਿਚ ਉਸ ਨੇ ਕਿਹਾ ਕਿ ਅਲੈਕਸ ਹੇਲਸ ਨੂੰ ਸ਼ਾਇਦ ਕੋਰੋਨਾ ਵਾਇਰਸ ਹੋ ਗਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!