Home / ਤਾਜਾ ਜਾਣਕਾਰੀ / ਖਿੱਚੋ ਤਿਆਰੀ ਪੰਜਾਬ ਵਾਲਿਓ ਆ ਗਿਆ ਨਵਾਂ ਟਾਸਕ- ਕਰਲੋ 1 ਮਈ ਲਈ ਆਪਣੇ ਆਪ ਨੂੰ ਤਿਆਰ

ਖਿੱਚੋ ਤਿਆਰੀ ਪੰਜਾਬ ਵਾਲਿਓ ਆ ਗਿਆ ਨਵਾਂ ਟਾਸਕ- ਕਰਲੋ 1 ਮਈ ਲਈ ਆਪਣੇ ਆਪ ਨੂੰ ਤਿਆਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਾਲਿਆਂ ਲੀ ਆ ਰਹੀ ਹੈ ਜਿਹਨਾਂ ਨੂੰ ਹੁਣ ਇਕ ਨਵਾਂ ਟਾਸ੍ਕ ਮਿਲਿਆ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਲਓ ਜੀ ਇੰਤਜ਼ਾਰ ਦੀਆਂ ਘੜੀਆਂ ਖ਼ਤਮ ਹੋਈਆਂ ਪਹਿਲਾਂ ਮੋਦੀ ਵੱਲੋਂ ਥਾਲੀਆਂ ਤੇ ਤਾੜੀਆਂ ਦੇ ਟਾਸਕ ਤੋਂ ਬਾਅਦ ਤੇ ਉਸ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ ਦਿੱਤੇ ਗਏ ਜੈਕਾਰਿਆਂ ਦੇ ਟਾਸਕ ਤੋਂ ਬਾਅਦ ਹੁਣ ਇੱਕ ਨਵਾਂ ਟਾਸਕ ਪੰਜਾਬ ਦੇ ਲੋਕਾਂ ਦੇ ਸਾਹਮਣੇ ਲਿਆਂਦਾ ਗਿਆ ਹੈ। ਇਹ ਟਾਸਕ ਪੰਜਾਬ ਸਰਕਾਰ ਵੱਲੋਂ ਹੀ ਕਾਂਗਰਸ ਦੇ ਸੁਨੀਲ ਜਾਖੜ ਵੱਲੋਂ ਪੰਜਾਬ ਦੇ ਲੋਕਾਂ ਲਈ ਹੈ ।ਇਹ ਟਾਸਕ ਪੰਜਾਬ ਵੱਲੋਂ ਕੇਂਦਰ ਲਈ ਇੱਕ ਸੁਨੇਹਾ ਹੈ। ਇਸ ਵਿੱਚ ਪੰਜਾਬੀ ਆਪਣੇ ਹੱਕਾਂ ਲਈ ਆਪਣੀ ਆਵਾਜ਼ ਉਠਾਉਣਗੇ ਇਹ ਕਹਿਣਾ ਹੈ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ।

ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਗੈਰ ਭਾਜਪਾ ਸ਼ਾਸਿਤ ਸੂਬਿਆ ਨਾਲ ਕੋਰੋਨਾ ਖ਼ਿਲਾਫ਼ ਲੜਾਈ ਨੂੰ ਲੈ ਕੇ ਕੀਤੇ ਜਾ ਰਹੇ ਵਿਤਕਰੇ ਲਈ ਪੰਜਾਬ ਦੇ ਲੋਕਾਂ ਨੂੰ 1 ਮਈ ਨੂੰ ਆਪਣੇ ਆਪਣੇ ਘਰਾਂ ਦੀਆਂ ਛੱਤਾਂ ਉੱਪਰ ਤਿਰੰਗਾ ਲਹਿਰਾਉਣ ਲਈ ਕਿਹਾ ਹੈ। ਇਹ ਵਿਚਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਂਸਿੰਗ ਰਾਹੀ ਪਾਰਟੀ ਵਿਧਾਇਕਾਂ ਨਾਲ ਗੱਲ ਕੀਤੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!