ਇੰਡੀਆ ਵਾਲਿਆਂ ਲਈ ਖੁਸ਼ੀ ਦੀ ਖਬਰ ਆ ਰਹੀ ਹੈ ਕੇ ਇਸ ਵਡੇ ਦੇਸ਼ ਨੇ ਇੰਡੀਆ ਲਈ ਆਪਣੇ ਦਰਵਾਜੇ ਖੋਲ ਦਿਤੇ ਹਨ। ਹੁਣ ਭਾਰਤੀਆਂ ਨੂੰ ਇਸ ਦੇਸ਼ ਜਾਣ ਲਈ ਵੀਜ਼ਾ ਦੀ ਲੋੜ ਨਹੀਂ ਪਵੇਗੀ। ਦੇਖੋ ਪੂਰੀ ਖਬਰ ਵਿਸਥਾਰ ਨਾਲ
ਹੁਣ ਭਾਰਤੀਆਂ ਨੂੰ ਬ੍ਰਾਜ਼ੀਲ ਜਾਣ ਲਈ ਵੀਜ਼ਾ ਦੀ ਲੋੜ ਨਹੀਂ – ਸਾਓ ਪੋਲੋ: ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਏਰ ਬੋਲਸਨਾਰੋ ਨੇ ਵੀਜ਼ਾ ਪਾਲਿਸੀ ਵਿਚ ਤਬਦੀਲੀ ਦਾ ਐਲਾਨ ਕੀਤਾ ਹੈ। ਬੋਲਸਨਾਰੋ ਨੇ ਵੀਰਵਾਰ ਨੂੰ ਕਿਹਾ ਕਿ ਦੱਖਣੀ ਅਮਰੀਕੀ ਰਾਸ਼ਟਰ ਨੇ ਚੀਨੀ ਅਤੇ ਭਾਰਤੀ ਸੈਲਾਨੀਆਂ ਜਾਂ ਕਾਰੋਬਾਰੀ ਸ਼੍ਰੇਣੀ ਦੇ ਲੋਕਾਂ ਲਈ ਆਪਣੀ ਵੀਜ਼ਾ ਪਾਲਿਸੀ ਵਿਚ ਸ਼ਰਤਾਂ ਨੂੰ ਘੱਟ ਕੀਤਾ ਹੈ।
ਇੱਥੇ ਦੱਸ ਦਈਏ ਕਿ ਬੋਲਸਨਾਰੋ ਸਾਲ ਦੇ ਸ਼ੁਰੂ ਵਿਚ ਸੱਤਾ ਵਿਚ ਆਏ ਸਨ ਅਤੇ ਉਨ੍ਹਾਂ ਨੇ ਕਈ ਵਿਕਸਿਤ ਦੇਸ਼ਾਂ ਨਾਲ ਵੀਜ਼ਾ ਸ਼ਰਤਾਂ ਨੂੰ ਘੱਟ ਕਰਨ ਦੀ ਨੀਤੀ ਬਣਾਈ ਸੀ ਪਰ ਹਾਲ ਹੀ ਵਿਚ ਚੀਨ ਦੀ ਅਧਿਕਾਰਕ ਯਾਤਰਾ ਦੌਰਾਨ ਕੀਤਾ ਗਿਆ ਇਹ ਪਹਿਲਾ ਐਲਾਨ ਹੈ, ਜਿਸ ਨੇ ਇਸ ਨੀਤੀ ਦਾ ਵਿਕਾਸਸ਼ੀਲ ਦੇਸ਼ਾਂ ਲਈ ਵਿਸਥਾਰ ਕੀਤਾ ਹੈ। ਇਸ ਸਾਲ ਦੇ ਸ਼ੁਰੂ ਵਿਚ ਬ੍ਰਾਜ਼ੀਲ ਸਰਕਾਰ ਨੇ ਸੰਯੁਕਤ ਰਾਜ ਅਮਰੀਕਾ, ਕੈਨੇਡਾ, ਜਾਪਾਨ ਅਤੇ ਆਸਟ੍ਰੇਲੀਆ ਦੇ ਸੈਲਾਨੀਆਂ ਅਤੇ ਕਾਰੋਬਾਰੀਆਂ ਲਈ ਵੀਜ਼ਾ ਸ਼ਰਤਾਂ ਨੂੰ ਖਤਮ ਕਰ ਦਿੱਤਾ ਸੀ। ਭਾਵੇਂਕਿ ਉਨ੍ਹਾਂ ਦੇਸ਼ਾਂ ਨੇ ਬ੍ਰਾਜ਼ੀਲ ਦੇ ਨਾਗਰਿਕਾਂ ਲਈ ਆਪਣੀਆਂ ਵੀਜ਼ਾ ਸ਼ਰਤਾਂ ਨੂੰ ਬੰਦ ਨਹੀਂ ਕੀਤਾ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
