ਕੁਝ ਮਹੀਨੇ ਪਹਿਲਾਂ ਹੋਇਆ ਸੀ ਬੇਟੇ ਦਾ ਜਨਮ
ਗਿੱਪੀ ਗਰੇਵਾਲ ਨੇ ਆਪਣੇ ਪੁੱਤਰ ਗੁਰਬਾਜ਼ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ । ਕੁਝ ਮਹੀਨੇ ਪਹਿਲਾਂ ਹੀ ਗੁਰਬਾਜ਼ ਦਾ ਜਨਮ ਹੋਇਆ ਸੀ । ਜਨਮ ਤੋਂ ਬਾਅਦ ਗਿੱਪੀ ਗਰੇਵਾਲ ਨੇ ਆਪਣੇ ਪੁੱਤਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹੈ । ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦਾ ਬੇਟਾ ਬਹੁਤ ਹੀ ਪਿਆਰਾ ਲੱਗ ਰਿਹਾ ਹੈ ,ਇਸ ਦੇ ਨਾਲ ਹੀ ਕੁਝ ਤਸਵੀਰਾਂ ‘ਚ ਗਿੱਪੀ ਦਾ ਪੂਰਾ ਪਰਿਵਾਰ ਵੀ ਨਜ਼ਰ ਆ ਰਿਹਾ ਹੈ ।
ਜਿਸ ‘ਚ ਛਿੰਦਾ ਗਰੇਵਾਲ, ਰਵਨੀਤ ਗਰੇਵਾਲ ਉਨ੍ਹਾਂ ਦੀ ਪਤਨੀ ‘ਤੇ ਹੋਰ ਪਰਿਵਾਰਕ ਮੈਂਬਰ ਵੀ ਨਜ਼ਰ ਆ ਰਹੇ ਨੇ ।ਦੱਸ ਦਈਏ ਕਿ ਗਿੱਪੀ ਗਰੇਵਾਲ ਆਪਣੇ ਰੁਝੇਵਿਆਂ ਚੋਂ ਕੁਝ ਸਮਾਂ ਆਪਣੇ ਪਰਿਵਾਰ ਲਈ ਕੱਢ ਹੀ ਲੈਂਦੇ ਹਨ । ਉਨ੍ਹਾਂ ਦਾ ਭਾਵੇਂ ਕਿੰਨਾ ਵੀ ਬਿਜ਼ੀ ਸ਼ੈਡਿਊਲ ਕਿਉਂ ਨਾ ਹੋਵੇ ਪਰ ਉਹ ਅਕਸਰ ਆਪਣੇ ਬੱਚਿਆਂ ਅਤੇ ਪਰਿਵਾਰ ਨਾਲ ਮਸਤੀ ਕਰਦੇ ਹੋਏ ਵੇਖੇ ਜਾ ਸਕਦੇ ਹਨ ।ਗਿੱਪੀ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ ‘ਚ ਉਨ੍ਹਾਂ ਦੀ ਰਿਲੀਜ਼ ਹੋਈ ‘ਇੱਕ ਸੰਧੂ ਹੁੰਦਾ ਸੀ’ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਉਹ ਹੋਰ ਵੀ ਕਈ ਪ੍ਰਾਜੈਕਟਸ ਤੇ ਕੰਮ ਕਰ ਰਹੇ ਹਨ ।
ਗਾਇਕੀ ਤੋਂ ਆਪਣੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਹਿੱਟ ਗੀਤ ‘ਪਾਵੇਂ ਫੁਲਕਾਰੀ ਉੱਤੇ ਵੇਲ ਬੂਟੀਆਂ’ ਨਾਲ ਆਪਣੀ ਦਮਦਾਰ ਮੌਜੂਦਗੀ ਇੰਡਸਟਰੀ ‘ਚ ਦਰਜ ਕਰਵਾਈ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਵੀ ਮੁੜ ਕੇ ਨਹੀਂ ਵੇਖਿਆ ਅਤੇ ਅੱਜ ਉਹ ਇੱਕ ਤੋਂ ਇੱਕ ਹਿੱਟ ਗੀਤ ਅਤੇ ਫ਼ਿਲਮਾਂ ਦੇ ਰਹੇ ਹਨ ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
