ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ
ਅਸੀਂ ਤੁਹਾਡਾ ਸਾਡੇ ਇਸ ਪੇਜ ਤੇ ਆਉਣ ਤੇ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਹਰ ਤਰਾਂ ਦੀਆਂ ਨਵੀਆਂ ਜਾਣਕਾਰੀਆਂ ਤੇ ਗੱਲਾਂ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚਾਉਣ ਦਾ ਯਤਨ ਕਰਦੇ ਆ ਜੇਕਰ ਤੁਹਾਨੂੰ ਸਾਡੇ ਪੇਜ ਦੀ ਕੋਈ ਚੀਜ ਪਸੰਦ ਨਹੀਂ ਆਉਂਦੀ ਤਾਂ ਤੁਸੀਂ ਅਣਜਾਣ ਸਮਝ ਕੇ ਸਾਨੂੰ ਮਾਫ ਕਰ ਦੇਣਾ ਕਿਉਂਕਿ ਅਸੀਂ ਕਿਸੇ ਦਾ ਵੀ ਦਿਲ ਨਹੀਂ ਦੁਖਾਉਣਾ ਚਾਹੁੰਦੇ
ਇਸ ਵੀਡੀਓ ਵਿੱਚ ਤੁਸੀਂ ਇੱਕ ਬਹੁਤ ਹੀ ਚੰਗੀ ਵੀਡੀਓ ਦੇਖੋਗੇ ਸੋ ਵੀਡੀਓ ਦੇਖੋ ਤੇ ਆਪਣੇ ਵਿਚਾਰ ਸਾਨੂੰ ਦਿਓ ਅਸੀਂ ਤੁਹਾਡਾ ਇਹ ਵੀਡੀਓ ਦੇਖਣ ਲਈ ਧੰਨਵਾਦ ਕਰਦੇ ਹਾਂ ਜੇ ਤੁਹਾਨੂੰ ਇਹ ਵੀਡੀਓ ਚੰਗੀ ਲੱਗੀ ਤਾਂ ਕਿਰਪਾ ਕਰਕੇ ਇਸਨੂੰ ਆਪਣੇ ਦੋਸਤਾਂ ਨਾਲ ਸ਼ੇਅਰ ਕਰੋ ਤਾਂ ਕਿ ਉਹ ਵੀ ਇਸ ਵੀਡੀਓ ਨੂੰ ਦੇਖ ਸਕਣ ਅਸੀਂ ਆਸ ਕਰਦੇ ਹਾਂ ਕਿ ਉਹਨਾਂ ਨੂੰ ਵੀ ਇਹ ਵੀਡੀਓ ਪਸੰਦ ਆਵੇਗੀ
ਇੱਥੇ ਵੀਡੀਓ ਦੇਖੋ
