Home / ਤਾਜਾ ਜਾਣਕਾਰੀ / ਚੀਨ ਤੋਂ ਆਈ ਵੱਡੀ ਗੁਪਤ ਖਬਰ – ਮੱਚ ਗਈ ਹਾਹਾਕਾਰ ਉਡ ਗਈ ਦੁਨੀਆਂ ਦੀ ਨੀਂਦ ਹੋ ਜਾਵੋ ਸਾਵਧਾਨ

ਚੀਨ ਤੋਂ ਆਈ ਵੱਡੀ ਗੁਪਤ ਖਬਰ – ਮੱਚ ਗਈ ਹਾਹਾਕਾਰ ਉਡ ਗਈ ਦੁਨੀਆਂ ਦੀ ਨੀਂਦ ਹੋ ਜਾਵੋ ਸਾਵਧਾਨ

ਇਸ ਵੇਲੇ ਦੀ ਵੱਡੀ ਖਬਰ ਗੁਪਤ ਖਬਰ ਚੀਨ ਤੋਂ ਆ ਰਹੀ ਹੈ ਜਿਸ ਨਾਲ ਸਾਰੀ ਦੁਨੀਆਂ ਦੀ ਨੀਂਦ ਉਡ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਵੁਹਾਨ: ਚੀਨ ‘ਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਸਿਰਫ ਚੀਨ ‘ਚ ਹੀ 1,000 ਤੋਂ ਵੱਧ ਲੋਕਾਂ ਦੀ ਇਸ ਬਿ ਮਾ ਰੀ ਨਾਲ ਮੌਤ ਹੋ ਚੁੱਕੀ ਹੈ। ਪਰ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕੋਰੋਨਾਵਾਇਰਸ ਨਾਲ ਮੌਤ ਦੇ ਅੰਕੜਿਆਂ ਦੀ ਗਿਣਤੀ ਕਈ ਗੁਣਾਂ ਜ਼ਿਆਦਾ ਹੋ ਸਕਦੀ ਹੈ। ਦਰਅਸਲ ਚੀਨ ਦੇ ਵੁਹਾਨ ਤੋਂ ਡ ਰਾ ਉ ਣ ਵਾਲੀਆਂ ਸੇਟੈਲਾਈਟ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ‘ਚ ਅਸਮਾਨ ‘ਚ ਸਲਫਰ ਡਾਈਆਕਸਾਈਡ ਦੀ ਮਾਤਰਾ ਕਾਫੀ ਜ਼ਿਆਦਾ ਨਜ਼ਰ ਆ ਰਹੀ ਹੈ।

ਬ੍ਰਿਟੇਨ ਦੀ ਇੱਕ ਵੈੱਬਸਾਈਟ ਮੁਤਾਬਕ ਸੇਟੇਲਾਈਟ ਇਮੇਜ ‘ਚ ਦੇਖਿਆ ਗਿਆ ਹੈ ਕਿ ਵੁਹਾਨ ਦੇ ਅਸਮਾਨ ‘ਚ ਸਲਫਰ ਡਾਈਆਕਸਾਈਡ ਦੀ ਮਾਤਰਾ 1350 ਮਾਈਕਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਹੈ। ਬ੍ਰਿਟੇਨ ‘ਚ 500 ਮਾਈਕਰੋਗ੍ਰਾਮ ਪ੍ਰਤੀ ਕਿਊਬਿਕ ਮੀਟਰ ਦੇ ਲੈਵਲ ਨੂੰ ਵੀ ਬੇਹਦ ਖ਼ ਤ ਰ ਨਾ ਕ ਮੰਨਿਆ ਜਾਂਦਾ ਹੈ। ਇੰਨੀ ਵੱਡੀ ਮਾਤਰਾ ‘ਚ ਸਲਫਰ ਡਾਈਆਕਸਾਈਡ ਦੇ ਦੋ ਕਾਰਨ ਹੋ ਸਕਦੇ ਹਨ ਜਾਂ ਤਾਂ ਇੱਥੇ ਮੈਡੀਕਲ ਵੇਸਟ ਵੱਡੀ ਗਿਣਤੀ ‘ਚ ਸਾ ੜਿ ਆ ਜਾ ਰਿਹਾ ਹੈ ਜਾਂ ਫਿਰ ਮਹੁੱਖੀ ਲੋਥਾਂ ਨੂੰ ਸਾ ੜਿ ਆ ਜਾ ਰਿਹਾ ਹੈ।

ਮਨੁੱਖੀ ਸ਼ ਰੀ ਰ ਸਾ ੜ ਨ ਨਾਲ ਸਲਫਰ ਡਾਈਆਕਸਾਈਡ ਗੈਸ ਨਿਕਲਦੀ ਹੈ। ਅਜਿਹੇ ‘ਚ ਇੱਕ ਅਨੁਮਾਨ ਮੁਤਾਬਕ ਸਿਰਫ ਵੁਹਾਨ ਸ਼ਹਿਰ ‘ਚ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਸਾ ੜਿ ਆ ਗਿਆ ਹੈ। ਦੱਸ ਦਈਏ ਕਿ ਕੋਰੋਨਾਵਾਇਰਸ ਦੇ ਚਲਦਿਆਂ ਵੁਹਾਨ ਸ਼ਹਿਰ ਨੂੰ ਪੂਰੀ ਤਰ੍ਹਾਂ ਲੌਕ ਡਾਊਨ ਕੀਤਾ ਹੈ। ਇੱਥੇ ਕਰੀਬ 10 ਲੱਖ ਲੋਕਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ

ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!