Home / ਤਾਜਾ ਜਾਣਕਾਰੀ / ਚੂੜੇ ਵਾਲੀ ਕੁੜੀ ਦੀਆਂ ਉਜੜ ਗਈਆਂ ਮਿੰਟੋ ਮਿੰਟੀ ਖੁਸ਼ੀਆਂ ਜਾਲਮਾਂ ਨੇ ਕਰਤਾ ਇਹ ਕਾਂਡ – ਤਾਜਾ ਵੱਡੀ ਖਬਰ

ਚੂੜੇ ਵਾਲੀ ਕੁੜੀ ਦੀਆਂ ਉਜੜ ਗਈਆਂ ਮਿੰਟੋ ਮਿੰਟੀ ਖੁਸ਼ੀਆਂ ਜਾਲਮਾਂ ਨੇ ਕਰਤਾ ਇਹ ਕਾਂਡ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਅੰਮ੍ਰਿਤਸਰ ਸਾਹਿਬ ਦੇ ਇਕ ਪਿੰਡ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਕੀ ਲੋਕਾਂ ਦੇ ਕਰਮਾਂ ਵਿਚ ਖੁਸ਼ੀਆਂ ਬਹੁਤ ਥੋੜੇ ਸਮੇ ਲਈ ਹੀ ਆਉਂਦੀਆਂ ਹਨ ਅਤੇ ਫਿਰ ਕੁਝ ਅਜਿਹਾ ਹੋ ਜਾਂਦਾ ਹੈ ਜਿਸ ਬਾਰੇ ਬੰਦਾ ਸੋਚ ਵੀ ਨਹੀ ਸਕਦਾ ਅਜਿਹਾ ਹੀ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇਕ ਪਿੰਡ ਵਿਚੋਂ ਦੇਖਣ ਨੂੰ ਮਿਲਿਆ ਹੈ ਜਿਥੇ ਇਕ ਧੀ ਦੇ ਵਿਆਹ ਨੂੰ ਹਜੇ ਕੁਝ ਦਿਨ ਹੀ ਹੋਏ ਸਨ ਪਰ ਕਿਸੇ ਕੋਲੋਂ ਓਹਨਾ ਦੀਆਂ ਖੁਸ਼ੀਆਂ ਬਰਦਾਸ਼ਤ ਨਹੀਂ ਹੋਇਆ ਅਤੇ ਇਹ ਕਾਂਡ ਕਰ ਦਿਤਾ। ਦੇਖੋ ਪੂਰੀ ਖਬਰ ਇਸ ਵੀਡੀਓ ਰਿਪੋਰਟ ਵਿਚ

ਅੰਮ੍ਰਿਤਸਰ ਦੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਦੇ ਇਕ ਨੌਜਵਾਨ ਦਾ ਬੇ ਰ ਹਿ ਮੀ ਨਾਲ ਕ ਤ ਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਛਾਣ ਅਜੇਪਾਲ ਸਿੰਘ ਵਾਸੀ ਵਣੀਏਕੇ ਦੇ ਰੂਪ ‘ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਰਫ 20 ਦਿਨ ਪਹਿਲਾਂ ਹੀ ਅਜੇਪਾਲ ਸਿੰਘ ਦਾ ਵਿਆਹ ਹੋਇਆ ਸੀ। ਬੀਤੀ ਰਾਤ ਬਹਿੜਵਾਲ ਪੱਧਰੀ ਦੇ ਵਿਚਕਾਰ ਪੁਲੀ ‘ਤੇ ਕੁਝ ਅ ਣ ਪ ਛਾ ਤੇ ਵਿਅਕਤੀਆਂ ਨੇ ਹ ਥਿ ਆ ਰਾਂ ਨਾਲ ਉਸ ਦਾ ਕ ਤ ਲ ਕਰ ਦਿੱਤਾ।

ਇਸ ਹ ਮ ਲੇ ‘ਚ ਅਜੇਪਾਲ ਸਿੰਘ ਦਾ ਦੋਸਤ ਜੋਗਾ ਸਿੰਘ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੋਵੇਂ ਨੌਜਵਾਨ ਪਿੰਡ ਵਣੀਏਕੇ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਣੀਕੇ ਵੱਲ ਜਾ ਰਹੇ ਸਨ। ਦੂਜੇ ਪਾਸੇ ਵਾ ਰ ਦਾ ਤ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਪੂਰੇ ਮਾਮਲੇ ‘ਤੇ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਫਿਲਹਾਲ ਅਜੇ ਤਕ ਕ ਤ ਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ

ਸਕਿਆ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!