ਪੰਜਾਬੀਆਂ ਦੇ ਹਰਮਨ ਪਿਆਰੇ ਕੈਨੇਡਾ ਵਿੱਚ ਐਨਡੀਪੀ ਮੁਖੀ ਜਗਮੀਤ ਸਿੰਘ ਬਾਰੇ ਹੁਣ ਇਕ ਹੋਰ ਹੈਰਾਨਗੀ ਭਰੀ ਗਲ੍ਹ ਸਾਹਮਣੇ ਆ ਰਹੀ ਹੈ ਜਿਸ ਨਾਲ ਕਈ ਲੋਕ ਹੈਰਾਨ ਹੋ ਗਏ ਹਨ ਕੇ ਕਿੰਨੇ ਐਕਟਿਵ ਰਹਿੰਦੇ ਹਨ ਸਰਦਾਰ ਲੋਕ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਕੈਨੇਡਾ ਵਿੱਚ ਐਨਡੀਪੀ ਮੁਖੀ ਜਗਮੀਤ ਸਿੰਘ ਰਾਜਨੀਤੀ ਦੇ ਨਾਲ ਨਾਲ ਜਿੱਥੇ ਆਪਣੀ ਸਿਹਤ ਦਾ ਧਿਆਨ ਰੱਖਦੇ ਹਨ। ਉੱਥੇ ਹੀ ਉਹ ਆਪਣੇ ਪ੍ਰਸ਼ੰਸਕਾਂ ਦੇ ਸੰਪਰਕ ਵਿੱਚ ਵੀ ਰਹਿੰਦੇ ਹਨ। ਚੋਣਾਂ ਦੌਰਾਨ ਜ਼ਿਆਦਾ ਰੁੱਝੇ ਰਹਿਣ ਕਾਰਨ ਜਗਮੀਤ ਸਿੰਘ ਅੱਜ ਕੱਲ੍ਹ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਜ਼ਿਆਦਾ ਸਮਾਂ ਦੇ ਰਹੇ ਹਨ। ਉਹ ਜਿੱਥੇ ਆਪਣੀ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਹਨ।
ਉਥੇ ਹੀ ਆਪਣੀ ਸਿਹਤ ਪ੍ਰਤੀ ਵੀ ਜਾਗਰੂਕ ਰਹਿੰਦੇ ਹਨ। ਸਰੀਰ ਨੂੰ ਰਿਸ਼ਟ ਪੁਸ਼ਟ ਰੱਖਣ ਲਈ ਉਹ ਖੇਡਾਂ ਵਿਚ ਵੀ ਹਿੱਸਾ ਲੈਂਦੇ ਹਨ। ਜਗਮੀਤ ਸਿੰਘ ਬਾਰੇ ਇਕ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਜਿਸ ਦਾ ਕਿ ਉਨ੍ਹਾਂ ਦੇ ਬਹੁਤੇ ਪ੍ਰਸ਼ੰਸਕਾਂ ਨੂੰ ਨਹੀਂ ਪਤਾ। ਜਗਮੀਤ ਸਿੰਘ ਨੇ ਆਪਣੇ ਭਰਾ ਗੁਰ ਰਤਨ ਸਿੰਘ ਨਾਲ ਬਾਕਸਿੰਗ ਦੇ ਅਖਾੜੇ ਵਿੱਚ ਜ਼ੋ ਰ ਅ ਜ਼ ਮਾ ਇ ਸ਼ ਕਰਦਿਆਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਖਾ ਤੇ ਤੇ ਸਾਂ ਝੀ ਕੀਤੀ ਹੈ।
ਉਨ੍ਹਾਂ ਦੀ ਬਾ ਕ ਸਿੰ ਗ ਦੇਖ ਕੇ ਹਰ ਕੋਈ ਹੈ ਰਾ ਨ ਰਹਿ ਜਾਂਦਾ ਹੈ ਕਿ ਕਿਸ ਤਰ੍ਹਾਂ ਉਹ ਆਪਣੇ ਇੰਨੇ ਕੀਮਤੀ ਸਮੇਂ ਵਿੱਚੋਂ ਵੀ ਆਪਣੀ ਸਿਹਤ ਲਈ ਸਮਾਂ ਕਰਦੇ ਹਨ। ਜਗਮੀਤ ਸਿੰਘ ਅਤੇ ਉਨ੍ਹਾਂ ਦੇ ਭਰਾ ਗੁਰਰਤਨ ਸਿੰਘ ਆਪਣੇ ਸਰੀਰ ਨੂੰ ਚੁਸਤ ਅਤੇ ਦਰੁਸਤ ਰੱਖਣ ਲਈ ਬਾਕਸਿੰਗ ਵਰਗੀਆਂ ਖੇਡਾਂ ਵਿੱਚ ਹਿੱਸਾ ਲੈਂਦੇ ਹਨ। ਉਹ ਆਪਣੀਆਂ ਇਨ੍ਹਾਂ ਗੱਲਾਂ ਨੂੰ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਂਦੇ ਹਨ। ਇਸ ਤਰ੍ਹਾਂ ਉਹ ਲੋਕਾਂ ਦੇ ਸੰਪਰਕ ਵਿੱਚ ਵੀ ਰਹਿੰਦੇ ਹਨ। ਦੋਵੇਂ ਭਰਾਵਾਂ ਦਾ ਬਾਕਸਿੰਗ ਖੇਡਣਾ ਅਤੇ ਉਸ ਨੂੰ ਸੋਸ਼ਲ ਮੀਡੀਆ ਤੇ ਸਾਂਝਾ ਕਰਨਾ, ਉਨ੍ਹਾਂ ਦੀ ਖੇਡਾਂ ਪ੍ਰਤੀ ਰੁਚੀ ਨੂੰ ਜ਼ਾਹਿਰ ਕਰਦਾ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
