ਜਦੋਂ ਆਪਣੇ ਜ਼ਖਮੀ ਬੱਚੇ ਨੂੰ ਲੈ ਕੇ ਹਸਪਤਾਲ ਪਹੁੰਚੀ ਬਾਂਦਰੀ, ਸਟਾਫ ਦੀਆਂ ਅੱਖਾਂ ਵੀ ਹੋਈਆਂ ਨਮ- ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਸੀਹੋਰ ‘ਚ ਇਨਸਾਨੀਅਤ ਦਾ ਇੱਕ ਅਜੀਬੋ ਗਰੀਬ ਕਿੱਸਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ, ਇਥੇ ਬਾਂਦਰੀ ਆਪਣੇ ਜ਼ਖਮੀ ਬੱਚੇ ਨੂੰ ਲੈ ਕੇ ਜ਼ਿਲਾ ਪਸ਼ੁ ਹਸਪਤਾਲ ‘ਚ ਪਹੁੰਚੀ। ਜਿਸ ਨੂੰ ਦੇਖ ਉਥੇ ਮੌਜੂਦ ਸਟਾਫ਼ ਦੀਆਂ ਅੱਖਾਂ ਭਰ ਆਈਆਂ।
ਮਿਲੀ ਜਾਣਕਾਰੀ ਮੁਤਾਬਕ ਸੀਹੋਰ ਸ਼ਹਿਰ ਦੀ ਪੁਰਾਣੀ ਜੇਲ ਦੀ ਕੰਧ ਨੇੜੇ ਬਿਜਲੀ ਦੀ 11 ਕੇਵੀ ਦੀ ਲਾਈਨ ਲੰਘਦੀ ਹੈ। ਇਸ ਲਾਈਨ ਦੀਆਂ ਜੜਾਂ ਨਾਲ ਲੱਗਦੇ ਦਰੱਖਤ ‘ਤੇ ਮਸਤੀ ਕਰ ਰਹੇ ਬਾਂਦਰਾਂ ਦੇ ਇਕ ਸਮੂਹ ਨਾਲ ਇਕ ਹਾਦਸਾ ਵਾਪਰ ਗਿਆ। ਹਾਲਾਂਕਿ ਇਸ ਬੱਚੇ ਦੀ ਮਾਂ ਨੇ ਤੁਰੰਤ ਉਸ ਨੂੰ ਜ਼ਿਲਾ ਹਸਪਤਾਲ ਲੈ ਆਈ ਤੇ ਦਰਵਾਜੇ ‘ਤੇ ਬੈਠ ਗਈ ਅਤੇ ਹਰੇਕ ਆਉਣ ਜਾਣੇ ਵਾਲੇ ਤੋਂ ਆਪਣੀ ਭਾਸ਼ਾ ‘ਚ ਕਹਿੰਦੀ ਰਹੀ ਇਸ ਦਾ ਇਲਾਜ ਕਰੋ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
