Home / ਤਾਜਾ ਜਾਣਕਾਰੀ / ਜਲੰਧਰ ਚ ਵਾਪਰੀ ਅਨੋਖੀ ਘਟਨਾ ਦੁਨੀਆਂ ਚ ਹੋ ਗਈ ਬਲੇ ਬਲੇ – ਦੇਖੋ ਵੀਡੀਓ

ਜਲੰਧਰ ਚ ਵਾਪਰੀ ਅਨੋਖੀ ਘਟਨਾ ਦੁਨੀਆਂ ਚ ਹੋ ਗਈ ਬਲੇ ਬਲੇ – ਦੇਖੋ ਵੀਡੀਓ

ਦੋਸਤੋ ਕੱਲ੍ਹ ਜਲੰਧਰ ਚ ਇਕ ਅਜੀਬ ਕਿਸਮ ਦੀ ਘਟਨਾ ਵਾਪਰੀ ਜਿਸ ਦੀ ਚਰਚਾ ਪੂਰੀ ਦੁਨੀਆਂ ਤੇ ਹੋ ਗਈ ਹੈ ਦੇਖੋ ਪੂਰੀ ਖਬਰ ਅਤੇ ਵੀਡੀਓ ਵਿਸਥਾਰ ਦੇ ਨਾਲ

ਜਲੰਧਰ— ਪੰਜਾਬ ਦੇ ਸ਼ਹਿਰ ਜਲੰਧਰ ‘ਚੋਂ ਪੰਛੀ ਨੂੰ ਬਚਾਉਣ ਦੀ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਡੀ ਵੀ ਰੂਹ ਖੁਸ਼ ਹੋ ਜਾਵੇਗੀ। ਦਰਅਸਲ ਦਰੱਖਤ ਨਾਲ ਲਟਕ ਰਹੇ ਇਕ ਪੰਛੀ ਨੂੰ ਬਚਾਉਣ ਲਈ ਫਾਇਰ ਬ੍ਰਿਗੇਡ ਪਹੁੰਚ ਗਈ। ਜਦੋਂ ਇਸ ਘਟਨਾ ਨੂੰ ਮਸ਼ਹੂਰ ਢਾਡੀ ਗਿਆਨੀ ਸੰਤ ਸਿੰਘ ਪਾਰਸ ਨੇ ਰਸਤੇ ਵਿਚ ਜਾਂਦਿਆਂ ਦੇਖਿਆ ਤਾਂ ਓਹਨਾ ਦੇ ਜਥੇ ਨੇ ਇਸ ਨੂੰ ਕੈਮਰੇ ‘ਚ ਕੈਦ ਕਰਨਾ ਸ਼ੁਰੂ ਕਰ ਦਿੱਤਾ ਅਤੇ ਫਾਇਰ ਬ੍ਰਿਗੇਡ ਮੁਲਾਜ਼ਮਾਂ ਦੀ ਵੀ ਰੱਜ ਕੇ ਤਾਰੀਫ ਕੀਤੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

ਪੰਜਾਬ ‘ਚ ਸ਼ਾਇਦ ਇਹ ਆਪਣੀ ਤਰ੍ਹਾਂ ਦੀ ਪਹਿਲੀ ਵੀਡੀਓ ਹੈ। ਜਦੋਂ ਪੰਛੀਆਂ ਨੂੰ ਬਚਾਉਣ ਲਈ ਕਿਸੇ ਵਿਭਾਗ ਨੇ ਸਰਗਰਮੀ ਦਿਖਾਈ ਹੋਵੇ। ਛੋਟੀਆਂ-ਛੋਟੀਆਂ ਇਹ ਘਟਨਾਵਾਂ ਹਰ ਜੀਵ ਦੀ ਜੀਵਨ ਦੀ ਮਹੱਤਤਾ ਨੂੰ ਦਰਸਾਉਂਦੀਆਂ ਹਨ ਅਤੇ ਸਮਾਜ ਵਿਚ ਮਨੁੱਖਤਾ ਭਰਨ ਲਈ ਬੇਹੱਦ ਜ਼ਰੂਰੀ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!