Home / ਵਾਇਰਲ / ਜਾਣੋ ਵਿਆਹ ਕਿਉਂ ਨਹੀਂ ਕਰਵਇਆ

ਜਾਣੋ ਵਿਆਹ ਕਿਉਂ ਨਹੀਂ ਕਰਵਇਆ

ਜਾਣੋ ਕਿਉਂ ਨਹੀਂ ਕਰਵਇਆ ਵਿਆਹ

ਸਤਿੰਦਰ ਸੱਤੀ ਦਾ ਜਨਮ ਬਟਾਲਾ ਵਿਖੇ ਹੋਇਆ ਹੈ।ਸੱਤੀ ਨੇ ਆਪਣੀ ਬੀ.ਏ. ਦੀ ਡਿਗਰੀ ਆਰ ਆਰ ਬਾਵਾ ਡੀ ਏ.ਵੀ. ਕਾਲਜ ਬਟਾਲਾ ਤੋਂ ਕੀਤੀ। ਸਤਿੰਦਰ ਸੱਤੀ ਪੰਜਾਬ ਦੀ ਮਸ਼ਹੂਰ ਅਭਿਨੇਤਰੀ, ਐਂਕਰ, ਕਵਿਤਰੀ, ਗਾਇਕਾ ਅਤੇ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਹੈ। ਇਸ ਨੇ ਟੈਲੀਵਿਜ਼ਨ ਐਂਕਰਿੰਗ ਵਿੱਚ ਕਈ ਇਨਾਮ ਜਿੱਤੇ। ਫਿਰ ਮਾਸਟਰ ਡਿਗਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ ਤੋਂ ਕੀਤੀ। ਇਸ ਨੇ ਐਂਕਰਿੰਗ ਦੀ ਸ਼ੁਰੁਆਤ ਯੂਨੀਵਰਸਿਟੀ ਯੂਥ ਫੇਸਟੀਵਲ ਤੋਂ ਕੀਤੀ। ਇਸ ਤੋਂ ਬਾਅਦ ਇਸ ਨੇ ਦੂਰਦਰਸ਼ਨ ਜਲੰਧਰ, ਅਲਫਾ ਪੰਜਾਬੀ, ਈ.ਟੀ.ਸੀ, ਪੀ.ਟੀ.ਸੀ. ਚੈਨਲਾਂ ਤੇ ਕੰਮ ਕੀਤਾ। ਸੱਤੀ ਨੇ ਬਹੁਤ ਸਾਰੇ ਪਰੋਗਰਾਮ ਵਿੱਚ ਕੰਮ ਕੀਤਾ ਤਾਂ ਕਿ ਪੰਜਾਬ ਦੇ ਜਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾ ਸਕੇ। . ਇਸਦੀਆਂ ਦੋ ਕੈਸਿਟਾ ਆਈਆਂ ਹਨ- ਮੋਹ ਅਤੇ ਪੀਂਘ
ਜਾਣੋ ਵਿਆਹ ਕਿਉਂ ਨਹੀਂ ਕਰਵਇਆ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!