Home / ਤਾਜਾ ਜਾਣਕਾਰੀ / ਟਰੰਪ ਕਰਨ ਲਗਾ ਇਹ ਖ ਤ ਰ ਨਾ ਕ ਕੰਮ ਸਾਰੇ ਪਾਸੇ ਹੋ ਰਹੀ ਚਰਚਾ

ਟਰੰਪ ਕਰਨ ਲਗਾ ਇਹ ਖ ਤ ਰ ਨਾ ਕ ਕੰਮ ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਵਾਸ਼ਿੰਗਟਨ – ਕੋਰੋਨਾਵਾਇਰਸ ਕਾਰਨ ਪ੍ਰਚਾਰ ਅਭਿਆਨ ਤੋਂ ਕੁਝ ਮਹੀਨੇ ਦੂਰ ਰਹਿਣ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਉਣ ਵਾਲੇ ਸ਼ਨੀਵਾਰ ਨੂੰ ਆਪਣੇ ਸਮਰਥਕਾਂ ਦੇ ਨਾਲ ਰੈਲੀ ਕਰਨ ਦੀ ਯੋਜਨਾ ਬਣਾਈ ਹੈ। ਕੋਵਿਡ-19 ਕਾਰਨ ਦੇਸ਼ ਵਿਚ ਜ਼ਿਆਦਾਤਰ ਗਤੀਵਿਧੀਆਂ ਬੰਦ ਹੋ ਗਈਆਂ ਸਨ, ਪਰ ਟਰੰਪ ਨੇ ਰੈਲੀ ਕਰਨ ਦੀ ਯੋਜਨਾ ਬਣਾਈ ਹੈ ਅਤੇ ਉਹ ਓਕਲੋਹਾਮਾ ਦੇ ਤੁਲਸਾ ਜਾਣਗੇ ਜਿਥੇ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ ਬਹੁਤ ਘੱਟ ਹੈ।

ਕੋਰੋਨਾ ਦੌਰਾਨ ਟਰੰਪ ਦੀ ਰੈਲੀ ਨੂੰ ਸਿਹਤ ਮਾਹਿਰਾਂ ਨੇ ਦੱਸਿਆ ‘ਖ ਤ ਰ ਨਾ ਕ ਕਦਮ’
ਉਥੇ ਸਿਹਤ ਮਾਹਿਰਾਂ ਨੇ ਹਾਲਾਂਕਿ ਭੀੜ ਦੇ ਵਿਚ ਕੋਰੋਨਾ ਫੈਲਣ ਦੇ ਖ ਤ ਰੇ ਦਾ ਹਵਾਲਾ ਦਿੰਦੇ ਹੋਏ ਇਸ ਫੈਸਲੇ ‘ਤੇ ਸਵਾਲ ਚੁੱਕਿਆ ਹੈ ਕਿ ਅਤੇ ਆਖਿਆ ਕਿ ਜਦ ਲੋਕ ਆਪਣੇ ਘਰਾਂ ਨੂੰ ਪਰਤਣਗੇ ਤਾਂ ਵਾਇਰਸ ਫੈਲ ਸਕਦਾ ਹੈ। ਹਾਰਵਰਡ ਗਲੋਬਲ ਹੈਲਥ ਇੰਸਟੀਚਿਊਟ ਦੇ ਨਿਦੇਸ਼ਕ ਡਾ. ਆਸ਼ੀਸ਼ ਝਾ ਨੇ ਟਰੰਪ ਦੀ ਰੈਲੀ ਨੂੰ ਇਸ ਵਿਚ ਹਿੱਸਾ ਲੈਣ ਵਾਲੇ ਲੋਕਾਂ ਅਤੇ ਉਨਾਂ ਲੋਕਾਂ ਲਈ ਖਤਰਨਾਕ ਕਦਮ ਦੱਸਿਆ ਜੋ ਉਨ੍ਹਾਂ ਨੂੰ ਪਿਆਰ ਕਰਦੇ ਹਨ।

ਰੋਗ ਕੰਟਰੋਲ ਅਤੇ ਰੋਕਥਾਮ ਕੇਂਦਰ (ਸੀ. ਡੀ. ਸੀ.) ਨੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨੂੰ ਕੋਰੋਨਾਵਾਇਰਸ ਦੇ ਲਈ ਜ਼ਿਆਦਾ ਜ਼ੋ ਖ ਮ ਭਰਿਆ ਦੱਸਿਆ ਹੈ। ਕੇਂਦਰ ਨੇ ਕਿਹਾ ਕਿ ਰੈਲੀਆਂ ਵਿਚ 6 ਫੁੱਟ ਦੀ ਦੂਰੀ ‘ਤੇ ਰਹਿਣਾ ਮੁਸ਼ਕਿਲ ਹੁੰਦਾ ਹੈ ਅਤੇ ਰੈਲੀ ਵਿਚ ਹਿੱਸਾ ਲੈਣ ਵਾਲੇ ਲੋਕ ਸਥਾਨਕ ਖੇਤਰ ਤੋਂ ਬਾਹਰ ਤੋਂ ਆਉਂਦੇ ਹਨ। ਸੀ. ਡੀ. ਸੀ. ਉਨਾਂ ਥਾਂਵਾਂ ‘ਤੇ ਮਾਸਕ ਪਾਉਣ ਦੀ ਸਿਫਾਰਸ਼ ਕਰਦਾ ਹੈ ਜਿਥੇ ਲੋਕਾਂ ਦੇ ਚਿੱਕਣ ਜਾਂ ਨਾਅਰੇ ਲਾਉਣ ਦੀ ਸੰਭਾਵਨਾ ਰਹਿੰਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!