Home / ਤਾਜਾ ਜਾਣਕਾਰੀ / ਡਿਗਰੀ ਲੈਣ ਲਗੀ ਕੁੜੀ ਨੇ ਅਚਾਨਕ ਜੋ ਕਰਤਾ ਹਿਲ ਗਿਆ ਇੰਡੀਆ – ਦੇਖੋ ਵੀਡੀਓ

ਡਿਗਰੀ ਲੈਣ ਲਗੀ ਕੁੜੀ ਨੇ ਅਚਾਨਕ ਜੋ ਕਰਤਾ ਹਿਲ ਗਿਆ ਇੰਡੀਆ – ਦੇਖੋ ਵੀਡੀਓ

ਹਿਲ ਗਿਆ ਇੰਡੀਆ ਦੇਖੋ ਵੀਡੀਓ

ਕੋਲਕਾਤਾ : ਇੰਨੀ ਦਿਨੀਂ ਦੇਸ਼ ਭਰ ਅੰਦਰ ਨਵੇਂ ਬਣੇ ਨਾਗਰਿਕਤਾ ਸੋਧ ਕਨੂੰਨ ਨੂੰ ਲੈਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਚਲਦਿਆਂ ਪੱਛਮੀ ਬੰਗਾਲ ਦੀ ਜਾਦਵਪੁਰ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਗਮ ਅੰਦਰ ਬੀਤੀ ਕੱਲ੍ਹ ਇੱਕ ਐਮਏ ਦੀ ਵਿਦਿਆਰਥਣ ਨੇ ਆਪਣੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਕਨੂੰਨ ਦੇ ਵਿਰੋਧ ਵਿੱਚ ਉਸ ਨੂੰ ਸਟੇਜ਼ ਤੋਂ ਹੀ ਫਾੜ ਦਿੱਤਾ। ਜਾਣਕਾਰੀ ਮੁਤਾਬਿਕ ਇਸ ਵਿਦਿਆਰਥਣ ਦਾ ਨਾਮ ਦੇਬੋਸਮਿਤਾ ਚੌਧਰੀ ਹੈ ਅਤੇ ਇਹ ਅੰਤਰਰਾਸ਼ਟੀ ਸਬੰਧ ਵਿਸ਼ੇ ਦੀ ਪੜ੍ਹਾਈ ਕਰ ਰਹੀ ਹੈ।

ਵਿਦਿਆਰਥਣ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦਾ ਕਨੂੰਨ ਦਾ ਵਿਰੋਧ ਕਰਨ ਦਾ ਤਰੀਕਾ ਹੈ । ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਵੀ ਉੱਥੇ ਮੌਜੂਦ ਸਨ। ਵਿਦਿਆਰਥਣ ਨੇ ਕਿਹਾ ਕਿ ਅਜਿਹਾ ਕਰਕੇ ਉਹ ਕੋਈ ਯੂਨੀਵਰਸਿਟੀ ਦਾ ਨਿਰਾਦਰ ਨਹੀਂ ਕਰ ਰਹੀ ਕਿਉਂਕਿ ਇੱਥੇ ਡਿਗਰੀ ਪ੍ਰਾਪਤ ਕਰਕੇ ਤਾਂ ਉਹ ਮਾਣ ਮਹਿਸੂਸ ਕਰ ਰਹੀ ਹੈ।

ਰਿਪੋਰਟਾਂ ਇਹ ਵੀ ਹਨ ਕਿ ਇਸ ਮੌਕੇ 25 ਵਿਦਿਆਰਥੀਆਂ ਨੇ ਵਿਰੋਧ ਕਰਦਿਆਂ ਡਿਗਰੀ ਪ੍ਰਾਪਤ ਕਰਨ ਤੋਂ ਹੀ ਇਨਕਾਰ ਕਰ ਦਿੱਤਾ।ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਦੇ ਕਾਫਿਲੇ ਨੂੰ ਵੀ ਜਾਦਵਪੁਰ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੇ ਕਾਲੇ ਝੰਡੇ ਦਿਖਾਏ ਸਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!