ਨਿਰਭਿਆ ਮਾਮਲੇ ਚ ਬੰਦ ਕੈਦੀਆਂ ਦੇ ਵਕੀਲ ਓਹਨਾ ਨੂੰ ਬਚਾਉਣ ਲਈ ਰਾਤ ਦਿਨ ਇਕ ਕਰ ਰਹੇ ਹਨ ਹੁਣ ਵਕੀਲਾਂ ਨੇ ਰਾਤੋ ਰਾਤ ਅਜਿਹਾ ਕੰਮ ਕਰ ਦਿੱਤਾ ਹੈ ਜਿਸ ਨੂੰ ਦੇਖਕੇ ਹਰ ਕੋਈ ਹੈਰਾਨ ਰਹਿ ਗਿਆ ਹੈ ਅਤੇ ਲਗ ਰਿਹਾ ਹੈ ਕੇ ਹੁਣ ਵੀ ਕੁਝ ਨਹੀਂ ਹੋਵੇਗਾ ਕੈਦੀਆਂ ਨੂੰ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਨਿਰਭਯਾ ਦੇ ਤਿੰਨ ਦੋ ਸ਼ੀ ਆਂ ਨੇ ਮੌਤ ਦੀ ਸ ਜ਼ਾ ਤੋਂ ਬਚਣ ਲਈ ਅੰਤਰਰਾਸ਼ਟਰੀ ਕੋਰਟ ਆਫ਼ ਜਸਟਿਸ (ਆਈਸੀਜੇ) ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਤਿੰਨ ਦੋ ਸ਼ੀ ਆਂ ਨੇ ਮੌਤ ਦੀ ਸ ਜ਼ਾ ਉੱਤੇ ਰੋਕ ਦੀ ਮੰਗ ਕੀਤੀ ਹੈ।ਪਟੀਸ਼ਨ ਦਾਇਰ ਕਰਨ ਵਾਲੇ ਦੋ ਸ਼ੀ ਆਂ ਵਿਚੋਂ ਅਕਸ਼ੈ, ਪਵਨ ਅਤੇ ਵਿਨੈ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਨਵੇਂ ਡੈੱ ਥ ਵਾਰੰਟ ਦੇ ਅਨੁਸਾਰ ਨਿਰਭਯਾ ਦੇ ਸਾਰੇ ਦੋ ਸ਼ੀ ਆਂ ਨੂੰ 20 ਮਾਰਚ ਨੂੰ ਸਵੇਰੇ 5:30 ਵਜੇ ਫਾਂ ਸੀ ਦਿੱਤੀ ਜਾਣੀ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਮੁਕੇਸ਼ ਸਿੰਘ ਦੀ ਉਸ ਪਟੀਸ਼ਨ ਨੂੰ ਖਾ ਰ ਜ ਕਰ ਦਿੱਤਾ ਜਿਸ ਵਿੱਚ ਉਸ ਨੇ ਆਪਣੇ ਸਾਰੇ ਕਾਨੂੰਨੀ ਉਪਾਆਂ ਨੂੰ ਇਹ ਕਹਿੰਦੇ ਹੋਏ ਬਹਾਲ ਕਰਨ ਦੀ ਬੇਨਤੀ ਕਰਦਿਆਂ ਕਿਹਾ ਸੀ ਕਿ ਉਸ ਦੇ ਪੁਰਾਣੇ ਵਕੀਲ ਨੇ ਉਸ ਨੂੰ ਗੁੰ ਮ ਰਾ ਹ ਕੀਤਾ ਸੀ। ਅਦਾਲਤ ਨੇ ਕਿਹਾ ਕਿ ਨਿਰਭਯਾ ਕੇਸ ਵਿੱਚ ਮੁਕੇਸ਼ ਸਿੰਘ ਦੀ ਅਪੀਲ ਸਾਰੇ ਕਾਨੂੰਨੀ ਉਪਾਅ ਮੁੜ ਬਹਾਲ ਕਰਨ ਦੀ ਬੇਨਤੀ ਗੱਲਬਾਤ ਯੋਗ ਨਹੀਂ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
