Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਇੰਡੀਆ ਚ ਹੋ ਗਈ ਕਰੋਨਾ ਵਾਇਰਸ ਦੇ ਮਰੀਜਾਂ ਦੀ ਹੁਣ ਏਨੀ ਗਿਣਤੀ ਮਚੀ ਤਰਥੱਲੀ

ਤਾਜਾ ਵੱਡੀ ਖਬਰ – ਇੰਡੀਆ ਚ ਹੋ ਗਈ ਕਰੋਨਾ ਵਾਇਰਸ ਦੇ ਮਰੀਜਾਂ ਦੀ ਹੁਣ ਏਨੀ ਗਿਣਤੀ ਮਚੀ ਤਰਥੱਲੀ

ਇੰਡੀਆ ਚ ਹੋ ਗਈ ਕਰੋਨਾ ਵਾਇਰਸ ਦੇ ਮਰੀਜਾਂ ਦੀ ਹੁਣ ਏਨੀ ਗਿਣਤੀ

ਦੁਨੀਆ ਦੇ 90 ਤੋਂ ਵੱਧ ਦੇਸ਼ਾਂ ਨੂੰ ਆਪਣੀ ਲਪੇਟ ’ਚ ਲੈਣ ਵਾਲੇ ਕੋਰੋਨਾ ਵਾਇਰਸ ਦਾ ਅਸਰ ਹੁਣ ਭਾਰਤ ’ਚ ਵੀ ਵਿਖਾਈ ਦੇਣ ਲੱਗ ਪਿਆ ਹੈ। ਭਾਰਤ ’ਚ ਹੁਣ ਤੱਕ 41 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਕੇਰਲ ’ਚ ਇਟਲੀ ਤੋਂ ਪਰਤੇ 3–ਸਾਲਾ ਬੱਚੇ ਵਿੱਚ ਕੋਰੋਨਾ ਵਾਇਰਸ ਦੀ ਲਾਗ ਪਾਈ ਗਈ ਹੈ। ਉਸ ਬੱਚੇ ਨੂੰ ਏਰਨਾਕੁਲਮ ਦੇ ਮੈਡੀਕਲ ਕਾਲਜ ਸਥਿਤ ਇੱਕ ਆਈਸੋਲੇਸ਼ਨ ਵਾਰਡ ’ਚ ਰੱਖਿਆ ਗਿਆ ਹੈ।

ਕੋਰੋਨਾ ਵਾਇਰਸ ਦੀ ਛੂ ਤ ਦੇ ਚੱਲਦਿਆਂ ਕਰਨਾਟਕ ਸਰਕਾਰ ਨੇ ਬੈਂਗਲੁਰੂ ਦੇ ਪਲੇਅ–ਸਕੂਲਾਂ (ਕਿੰਡਰਗਾਰਟਨ) ’ਚ ਪੜ੍ਹਨ ਵਾਲੇ ਬੱਚਿਆਂ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ ਇਹ ਫ਼ੈਸਲਾ ਕਰਨਾਟਕ ਦੇ ਸਿਹਤ ਕਮਿਸ਼ਨਰ ਪੰਕਜ ਕੁਮਾਰ ਪਾਂਡੇ ਦੀ ਸਲਾਹ ਉੱਤੇ ਕੀਤਾ ਹੈ। ਉੱਧਰ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ–ਕਸ਼ਮੀਰ ’ਚ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਪੀੜਤ ਵਿਅਕਤੀ ਉਂਝ ਤਾਂ ਕਾਰਗਿਲ ਦਾ ਹੈ ਪਰ ਇਸ ਵੇਲੇ ਉਹ ਜੰਮੂ ’ਚ ਹੈ।

ਉੱਧਰ ਇੱਕ ਹੋਰ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ’ਚ ਵੀ ਕੋਰੋਨਾ ਵਾਇਰਸ ਦੀ ਲਾਗ ਫੈਲਣ ਦੇ ਖ਼ ਦ ਸ਼ੇ ਕਾਰਨ ਸਕੂਲਾਂ ’ਚ 31 ਮਾਰਚ ਤੱਕ ਛੁੱਟੀ ਐਲਾਨ ਦਿੱਤੀ ਗਈ ਹੈ। ਇੱਧਰ ਪੰਜਾਬ ’ਚ ਹਾਲੇ ਤੱਕ ਕੋਰੋਨਾ ਵਾਇਰਸ ਤੋਂ ਕਿਸੇ ਦੇ ਪ੍ਰਭਾਵਿਤ ਹੋਣ ਬਾਰੇ ਕੋਈ ਪੁਸ਼ਟੀ ਨਹੀਂ ਹੋਈ। ਅੰਮ੍ਰਿਤਸਰ ’ਚ ਜ਼ਰੂਰ ਸਨਿੱਚਰਵਾਰ ਨੂੰ ਇੱਕ ਵਿਅਕਤੀ ਦੇ ਕੋਰੋਨਾ ਵਾਇਰਸ ਤੋਂ ਪ੍ਰ ਭਾ ਵਿ ਤ ਹੋਣ ਦੀ ਖ਼ਬਰ ਆਈ ਸੀ ਪਰ ਉਦੋਂ ਉਸ ਵਿਅਕਤੀ ਦਾ ਸਿਰਫ਼ ਮੁਢਲਾ ਟੈਸਟ ਹੀ ਹੋਇਆ ਸੀ। ਹਾਲੇ ਉਸ ਦੇ ਦੂਜੇ ਟੈਸਟ ਦੀ ਰਿਪੋਰਟ ਬਾਰੇ ਕੋਈ

ਪੁਸ਼ਟੀ ਨਹੀਂ ਕੀਤੀ ਗਈ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!